FLOOD ALERT: ਹੜ੍ਹਾਂ ਦੀ ਸਥਿਤੀ ਕਾਰਨ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸਮੂਹ ਸਕੂਲਾਂ ਨੂੰ ਹਦਾਇਤਾਂ ਜਾਰੀ

 

ਮੌਨਸੂਨ ਸੀਜ਼ਨ -2022 ਦੌਰਾਨ ਹੋ ਰਹੀਆਂ ਭਾਰੀ ਬਾਰਸ਼ ਕਾਰਨ ਸੰਭਾਵਿਤ ਹੜ੍ਹਾਂ ਦੀ ਸਥਿਤੀ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸਮੂਹ ਸਕੂਲਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। 



 ਜ਼ਿਲ੍ਹਾ ਸਿੱਖਿਆ ਅਫ਼ਸਰ ਫਾਜ਼ਿਲਕਾ ਵੱਲੋਂ ਸਮੂਹ ਸਕੂਲਾਂ ਨੂੰ ਹਦਾਇਤ ਕੀਤੀ ਗਈ ਹੈ  ਕਿ ਹੜਾਂ ਦੇ ਦਿਨਾਂ ਵਿੱਚ ਆਪਣੇ ਅਧੀਨ ਪੈਂਦੇ ਸਕੂਲਾਂ ਨੂੰ ਖੁੱਲੇ ਰਹਿਣ ਅਤੇ ਆਪਣਾ ਨਿਜੀ ਸਟਾਫ ਹਾਜਰ ਰਹਿਣ ਅਤੇ ਇਸ ਤੋਂ ਇਲਾਵਾ ਬਿਜਲੀ ਪਾਣੀ ਫੱਲਸ਼ਾਂ ਆਦਿ ਮੁਰੰਮਤ ਕਰਾਵਾਈ ਜਾਵੇ । ਇਸ ਸਬੰਧੀ ਹੁਕਮਾਂ ਦੀ ਇਨ ਬਿਨ ਪਾਲਣਾ ਕਰਨੀ ਯਕੀਣੀ ਬਣਾਉਣ ਲਈ ਕਿਹਾ ਗਿਆ ਹੈ ।READ OFFICIAL LETTER HERE  
ਪਾਓ‌ ਹਰੇਕ ਅਪਡੇਟ ਟੈਲੀਗਰਾਮ ਚੈਨਲ ਤੇ ਜੁਆਈਨ ਕਰਨ ਲਈ ਇਥੇ ਕਲਿੱਕ ਕਰੋ 👈



NVS TGT PGT RECRUITMENT 2022 : ਜਲਦੀ ਕਰੋ ਅਪਲਾਈ, 2‌‌ ਦਿਨ ਬਾਕੀ 


Featured post

Punjab Board Class 10th Result 2025 LINK soon : ਇਸ ਦਿਨ ਐਲਾਨੇ ਜਾਣਗੇ 10 ਵੀਂ ਅਤੇ 12 ਵੀਂ ਜਮਾਤ ਦੇ ਨਤੀਜੇ

 PSEB: 10ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਇਸ ਦਿਨ ਐਸ.ਏ.ਐਸ. ਨਗਰ, 23 ਅਪ੍ਰੈਲ ( ਜਾਬਸ ਆਫ ਟੁਡੇ ): ਪੰਜਾਬ ਸਕੂਲ ਸਿੱਖਿਆ ...

RECENT UPDATES

Trends