HEAVY RAIN ALERT: ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦੀ ਸੰਭਾਵਨਾ, ਦੇਖੋ ਜ਼ਿਲ੍ਹਾ ਵਾਇਜ ਮੌਸਮ ਦਾ ਹਾਲ

 ਮੌਸਮ ਪੰਜਾਬ 9 ਜੁਲਾਈ 2020

WEATHER UPDATE TODAY FOR NEXT 2 HOURS 

Moderate to Intense spell of Rain/Thundershowers with lightning likely over the parts of PATHANKOT, GURDASPUR, AMRITSAR, TARN TARAN, FIROZPUR, MUKTSAR, FARIDKOT, HOSHIARPUR, NAWANSHAHR, LUDHIANA and Light to Moderate Rain/Thundershowers accompanied with lightning likely over the parts of FAZILKA, MOGA, KAPURTHALA, JALANDHAR, RUPNAGAR, SAS NAGAR, FATEHGARH SAHIB, PATIALA, BATHINDA, SANGRUR districts & adjoining areas during next 2-3 hours.

ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਫ਼ਿਰੋਜ਼ਪੁਰ, ਮੁਕਤਸਰ, ਫ਼ਰੀਦਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ ਅਤੇ ਕੁਝ ਹਿੱਸਿਆਂ ਵਿੱਚ ਹਲਕੀ-ਹਲਕੀ ਬਾਰਿਸ਼/ਗਰਜ-ਝੱਖੜ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

  ਅਗਲੇ 2 ਘੰਟਿਆਂ ਦੌਰਾਨ ਫਾਜ਼ਿਲਕਾ, ਮੋਗਾ, ਕਪੂਰਥਲਾ, ਜਲੰਧਰ, ਰੂਪਨਗਰ, ਐਸ.ਏ.ਐਸ. ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ, ਬਠਿੰਡਾ, ਸੰਗਰੂਰ ਜ਼ਿਲ੍ਹਿਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼/ਗਰਜ਼-ਗਰਜ ਮੀਂਹ ਪੈਣ ਦੀ ਸੰਭਾਵਨਾ ਹੈ।

ਜ਼ਿਲ੍ਹਾ ਵਾਇਜ਼ ਭਾਰੀ ਮੀਂਹ ਦਾ ਅਲਰਟ

Featured post

PSEB 8th Result 2024 BREAKING NEWS: 8 ਵੀਂ ਜਮਾਤ ਦਾ ਨਤੀਜਾ ਇਸ ਦਿਨ

PSEB 8th Result 2024 : DIRECT LINK Punjab Board Class 8th result 2024  :  ਸਮੂਹ ਸਕੂਲ ਮੁੱਖੀਆਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਅੱਠਵੀਂ ਦੇ ਪ੍ਰੀਖਿਆਰਥੀਆਂ...

RECENT UPDATES

Trends