MERITORIOUS SCHOOL LECTURER RECRUITMENT : ਮੈਰੀਟੋਰੀਅਸ ਸਕੂਲਾਂ ਵਿੱਚ ਲੈਕਚਰਾਰਾਂ ਦੀ ਭਰਤੀ, ਐਡਮਿਟ ਕਾਰਡ ਜਾਰੀ

90 ਲੈਕਚਰਾਰਾਂ ਦੀਆਂ ਖਾਲੀ ਅਸਾਮੀਆਂ ਦੀ ਭਰਤੀ ਲਈ ਮਿਤੀ 01-10-2021 ਨੂੰ ਵਿਗਿਆਪਨ ਦਿੱਤਾ ਗਿਆ ਸੀ। ਇਸ ਸਬੰਧੀ ਵਿਭਾਗ ਵੱਲੋਂ ਡੇਟਸੀਟ ਪਹਿਲਾਂ ਹੀ ਜਾਰੀ ਕਰ ਦਿੱਤੀ ਗਈ ਹੈ। ਇਨ੍ਹਾਂ ਅਸਾਮੀਆਂ ਸਬੰਧੀ ਵਿਭਾਗ ਵਲੋਂ ਮਿਤੀ 10-07-2022 ਨੂੰ ਲਿਖਤੀ ਪੇਪਰ ਲਿਆ ਜਾ ਰਿਹਾ ਹੈ। ਇਸ ਸਬੰਧੀ ਅਪਲਾਈ ਕਰ ਚੁੱਕੇ ਉਮੀਦਵਾਰਾਂ ਨੂੰ ਰੋਲ ਨੰਬਰ ਜਾਰੀ ਕਰ ਦਿੱਤੇ ਗਏ ਹਨ।  


ਉਮੀਦਵਾਰ ਆਪਣਾ ਰੋਲ ਨੰਬਰ, ਰਿਜਸਟਰੇਸ਼ਨ ਕਰਨ ਸਮੇਂ ਬਣਾਏ ਗਏ ਅਕਾਊਂਟ ਵਿੱਚੋ ਡਾਊਨਲੋਡ ਕਰ ਸਕਦੇ ਹਨ। 


ਉਮੀਦਵਾਰਾਂ ਨੂੰ ਹਦਾਇਤ ਕੀਤੀ  ਹੈ ਕਿ ਰੋਲ ਨੰਬਰ ਸਲਿੱਪ ਅਤੇ ਇੱਕ ਹੋਰ ਸਨਾਖਤੀ ਕਾਰਡ ਪੇਪਰ ਵਾਲੇ ਦਿਨ ਨਾਲ ਲੈ ਕੇ ਅਉਣਾ ਯਕੀਨੀ ਬਣਾਉਣਗੇ। ਇਸ ਤੋਂ ਇਲਾਵਾ ਪ੍ਰੀਖਿਆ ਸਬੰਧੀ ਉਮੀਦਵਾਰਾਂ ਲਈ ਹਦਾਇਤਾਂ ਵਿਭਾਗ ਦੀ ਵੈਬਸਾਈਟ www.educationrecruitmentboard.com ਤੇ ਨਥੀ ਹਨ।

 

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends