NEW AG PUNJAB: ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਬਣੇ ਵਿਨੋਦ ਘਈ, ਖੁਦ ਦਿੱਤੀ ਜਾਣਕਾਰੀ

 ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਅਚਾਨਕ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦੀ ਨਿਯੁਕਤੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੀ ਗਈ ਸੀ।



 ਉਨਾਂ ਦੇ ਅਸਤੀਫੇ ਤੋਂ ਬਾਅਦ ਵਿਨੋਦ ਘਈ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਹੋਣਗੇ। ਦੇਖੋ ਵੀਡਿਉ 

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends