PSEB RECHECKING/ RE EVALUATION SCHEDULE: ਸਿੱਖਿਆ ਬੋਰਡ ਵੱਲੋਂ 12 ਵੀਂ ਜਮਾਤ ਦੇ ਨਤੀਜਿਆਂ ਸਬੰਧੀ ਰੀ-ਚੈਕਿੰਗ /ਰੀ-ਵੈਲੂਏਸ਼ਨ ਦਾ ਸ਼ਡਿਊਲ ਜਾਰੀ, ਜਾਣੋ ਪ੍ਰੋਸੈਸ

 PSEB BOARD RESULT 2022 

CHANDIGARH, 2 JULY ( JOBSOFTODAY) 
ਪੰਜਾਬ ਸਕੂਲ ਸਿੱਖਿਆ ਬੋਰਡ  ਵਲੋਂ 12ਵੀਂ ਜਮਾਤ ਦੀ (ਟਰਮ -2) ਦੀ ਸਾਲਾਨਾ ਪ੍ਰੀਖਿਆ (ਸਮੇਤ ਓਪਨ ਸਕੂਲ) ਵਾਧੂ ਵਿਸ਼ਾ, ਦਰਜਾ ਵਧਾਉਣ, ਉਪਨ ਰੀ- ਅਪੀਅਰ ਦਾ ਨਤੀਜਾ ਘੋਸ਼ਿਤ ਕੀਤਾ ਜਾ ਚੁੱਕਾ ਹੈ। 



How to apply for rechecking/ re evaluation for 10+2 subjects?

ਇਸ ਪ੍ਰੀਖਿਆ ਨਾਲ ਸਬੰਧਤ ਪ੍ਰੀਖਿਆਰਥੀ ਜੇਕਰ ਰੀ-ਚੈਕਿੰਗ /ਰੀ-ਵੈਲੂਏਸ਼ਨ ਕਰਵਾਉਣਾ ਚਾਹੁੰਦੇ ਹਨ ਤਾਂ ਉਹ ਵਿਦਿਆਰਥੀ  ਆਨਲਾਈਨ ਫ਼ਾਰਮ ਤੇ ਫ਼ੀਸ ਭਰ ਸਕਦੇ ਹਨ। ਰੀ-ਚੈਕਿੰਗ /ਰੀ-ਵੈਲੂਏਸ਼ਨ  ਅਪਲਾਈ ਕਰਨ ਦਾ ਲਿੰਕ ਵਿਭਾਗ ਦੀ ਵੈਬਸਾਈਟ ਤੇ ਉਪਲਬਧ ਹੋਵੇਗਾ।

ਸਿੱਖਿਆ ਬੋਰਡ ਵੱਲੋਂ ਰੀ-ਚੈਕਿੰਗ /ਰੀ-ਵੈਲੂਏਸ਼ਨ   ਲਈ ਮਿਤੀ 5 ਜੁਲਾਈ 2022 ਤੋਂ 14 ਜੁਲਾਈ ਤਕ ਦਾ ਸਮਾਂ ਦਿੱਤਾ ਗਿਆ ਹੈ।

No need to send Hard copy of form.
 ਪ੍ਰੀਖਿਆਰਥੀ ਆਨਲਾਈਨ ਫ਼ਾਰਮ ਤੇ ਫ਼ੀਸ ਭਰਨ ਉਪਰੰਤ ਇਸ ਦਾ ਪ੍ਰਿੰਟ ਆਪਣੇ ਕੋਲ ਰੱਖਣ। ਹਾਰਡ ਕਾਪੀ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ ਦੀ ਜ਼ਰੂਰਤ ਨਹੀਂ ਹੈ। 

Link for applying re-checking/ re evaluation  active on 5th July : https://www.pseb.ac.in/


Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends