PSSSB RECRUITMENT 2022: ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 4 ਵਿਭਾਗਾਂ ਵਿੱਚ ਵੱਖ ਵੱਖ ਅਸਾਮੀਆਂ ਤੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ

 PSSSB REQUIREMENTS 2022


● Lab assistant 
● Milk recorder
● Enumirator 
● Machine Operator
● Ikuvator Operator 
● Livestock Supervisor 
● Autoclave Operator 
● Multiple Fisheries Skill workers 
ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਤੋਂ ਗਰੁੱਪ-ਸੀ ਦੀਆਂ ਅਸਾਮੀਆਂ ਲਈ ਪ੍ਰਾਪਤ ਮੰਗ ਪੱਤਰ ਅਤੇ ਅਸਾਮੀਆਂ ਦੇ ਵਰਗੀਕਰਨ ਅਨੁਸਾਰ ਹੇਠ ਦਰਸਾਏ ਵਿਭਾਗਾਂ ਦੀਆਂ ਵੱਖੋ-ਵੱਖੋਰੀਆਂ ਅਸਾਮੀਆਂ ਦੀ ਭਰਤੀ ਲਈ ਬੋਰਡ ਦੀ ਵੈਬਸਾਈਟ https://sssb.punjab.gov.in ਤੇ ਯੋਗ ਉਮੀਦਵਾਰਾਂ ਤੋਂ ਮਿਤੀ 01/07/2022 ਤੋਂ 01/08/2022 ਸ਼ਾਮ 05-00 ਵਜੇ ਤੱਕ ਆਨਲਾਈਨ ਅਰਜੀਆਂ ਦੀ ਮੰਗ ਕੀਤੀ ਜਾਂਦੀ ਹੈ।
ਅਸਾਮੀਆਂ ਦਾ ਵੇਰਵਾ:
EDUCATIONAL QUALIFICATION:
ਫੀਸ ਦਾ ਵੇਰਵਾ:   ਆਮ ਵਰਗ (General Category)/ਸੁਤੰਤਰਤਾ ਸੰਗਰਾਮੀ/ਖਿਡਾਰੀ.   1000/-  ਰੁਪਏ

ਐਸ.ਸੀ.(S.C)/ਬੀ.ਸੀ.(BC)/ਆਰਥਿਕ ਤੌਰ ਤੇ ਕਮਜ਼ੋਰ ਵਰਗ (EWS) 250/- ਰੁਪਏ

 ਸਾਬਕਾ ਫੌਜੀ ਅਤੇ ਆਸ਼ਰਿਤ (Ex-Servicemen & Dependent)  200/- ਰੁਪਏ 
Physical Handicapped) 500/- ਰੁਪਏ :- ਉਮੀਦਵਾਰਾਂ ਦੁਆਰਾ ਇੱਕ ਵਾਰ ਅਦਾ ਕੀਤੀ ਫੀਸ ਕਿਸੇ ਵੀ ਸਥਿਤੀ ਵਿੱਚ ਵਾਪਸ ਨਹੀਂ ਕੀਤੀ ਜਾਏਗੀ। 

 ਅਪਲਾਈ ਕਰਨ ਦੀ ਵਿਧੀ: (।) ਉਮੀਦਵਾਰ ਬੋਰਡ ਦੀ ਵੈਬਸਾਈਟ https://sssb.punjab.gov.in ਤੇ “Online Applications” ਅਧੀਨ ਮੁਹੱਈਆ ਲਿੰਕ ਤੇ ਕਲਿਕ ਕਰਕੇ ਮਿਤੀ 01/07/2022 ਤੋਂ 01/08/2022 ਸ਼ਾਮ 5:00 ਵਜੇ ਤੱਕ ਕੇਵਲ ਆਨਲਾਈਨ ਹੀ ਅਪਲਾਈ ਕਰ ਸਕਦੇ ਹਨ। ਹੋਰ ਕਿਸੇ ਵੀ ਵਿਧੀ ਰਾਹੀਂ ਪ੍ਰਾਪਤ ਐਪਲੀਕੇਸ਼ਨ ਸਵੀਕਾਰ ਨਹੀਂ ਕੀਤੀ ਜਾਵੇਗੀ ਅਤੇ ਰੱਦ ਸਮਝੀ ਜਾਵੇਗੀ।


PSSSB REQUIREMENTS 2022
● Lab assistant 
● Milk recorder
● Enumirator 
● Machine Operator
● Ikuvator Operator 
● Livestock Supervisor 
● Autoclave Operator 
● Multiple Fisheries Skill workers  




*


Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends