PUNJAB CABINET MEETING: ਪੰਜਾਬ ਮੰਤਰੀ ਪ੍ਰੀਸ਼ਦ ਦੀ ਅਹਿਮ ਮੀਟਿੰਗ ਇਸ ਦਿਨ, ਅਹਿਮ ਫੈਸਲੇ ਹੋਣ ਦੀ ਸੰਭਾਵਨਾ

 ਚੰਡੀਗੜ੍ਹ 25 ਜੁਲਾਈ 

ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ ਮਿਤੀ 28.07.2022 ਦਿਨ ਵੀਰਵਾਰ ਨੂੰ ਸਵੇਰੇ 11:00 ਵਜੇ ਕਮੇਟੀ ਕਮਰਾ, ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਅਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ। ਵੀ.ਕੇ. ਜੰਜੂਆ ਮੁੱਖ ਸਕੱਤਰ, ਪੰਜਾਬ ਵੱਲੋਂ ਕੈਬਨਿਟ ਮੀਟਿੰਗ ਸਬੰਧੀ ਪੱਤਰ ਜਾਰੀ ਕੀਤਾ ਹੈ (Read here)।



Punjab Govt new traffic challan ,read here 

Featured post

DIRECT LINK PUNJAB BOARD CLASS 10 RESULT ACTIVE : 10 ਵੀਂ ਜਮਾਤ ਦਾ ਨਤੀਜਾ ਡਾਊਨਲੋਡ ਕਰਨ ਲਈ ਲਿੰਕ ਜਾਰੀ , ਨਤੀਜਾ ਕਰੋ ਡਾਊਨਲੋਡ

Link For Punjab Board  10th RESULT 2024  Download result here latest updates on Pbjobsoftoday  Punjab School Education Board 10th Ka Result ...

RECENT UPDATES

Trends