ਮੁੱਖ ਮੰਤਰੀ ਭਗਵੰਤ ਮਾਨ ਦੀ PWD ਵਿਭਾਗ ਦੇ ਅਫਸਰਾਂ ਨਾਲ ਅਹਿਮ ਮੀਟਿੰਗ, ਜਾਰੀ ਕੀਤੇ ਇਹ ਹੁਕਮ

 ਅੱਜ PWD ਵਿਭਾਗ ਦੇ ਅਫਸਰਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਅਹਿਮ ਮੀਟਿੰਗ ਕੀਤੀ ਅਤੇ ਉਹਨਾਂ ਨੂੰ ਅਧੂਰੇ ਵਿਕਾਸ ਕਾਰਜਾਂ ਨੂੰ ਜਲਦ ਪੂਰਾ ਕਰਨ ਦੇ ਹੁਕਮ ਜਾਰੀ ਕੀਤੇ ਗਏ। 



ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ 

"ਸਾਡੀ ਕੋਸ਼ਿਸ਼ ਹੈ ਕਿ ਲੋਕਾਂ ਨੂੰ ਸੜਕਾਂ ‘ਤੇ ਕਿਸੇ ਤਰ੍ਹਾਂ ਦੀ ਖੱਜਲ-ਖੁਆਰੀ ਨਾ ਹੋਵੇ ਅਤੇ ਅਸੀਂ ਲਗਾਤਾਰ ਆਪਣੇ ਵਿਕਾਸ ਮਾਡਲ ਵੱਲ ਅੱਗੇ ਵਧ ਰਹੇ ਹਾਂ"

Featured post

PRE BOARD DATESHEET REVISED: ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ

ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...

RECENT UPDATES

Trends