ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਠੇਕਾ ਯੂਨੀਅਨ ਦੀਆਂ ਵੱਖ ਵੱਖ ਮੰਗਾਂ ਸਬੰਧੀ ਮੀਟਿੰਗ 11 ਅਗਸਤ ਨੂੰ

 ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਠੇਕਾ ਯੂਨੀਅਨ ਦੀਆਂ ਵੱਖ ਵੱਖ ਮੰਗਾਂ ਸਬੰਧੀ ਮੀਟਿੰਗ 11 ਅਗਸਤ ਨੂੰ  

ਸ੍ਰੀ ਅਨੰਦਪੁਰ ਸਾਹਿਬ 10 ਅਗਸਤ ()

ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਜਲ ਸਰੋਤ, ਖਾਣਾਂ ਅਤੇ ਭੂ-ਵਿਗਿਆਨ, ਜੇਲਾਂ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਨੇ ਠੇਕਾ ਯੂਨੀਅਨ ਦੀਆਂ ਵੱਖ ਵੱਖ ਮੰਗਾਂ ਸਬੰਧੀ ਮੀਟਿੰਗ 11 ਅਗਸਤ ਨੂੰ ਪੰਜਾਬ ਸਿਵਲ ਸਕੱਤਤਰੇਤ ਚੰਡੀਗੜ੍ਹ ਵਿਖੇ ਬੁਲਾਈ ਹੈ।  



ਤਹਿਸੀਲਦਾਰ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਪ੍ਰਧਾਨ ਠੇਕਾ ਯੂਨੀਅਨ ਪੰਜਾਬ ਨੂੰ ਲਿਖੇ ਪੱਤਰ ਨੰ:402, ਮਿਤੀ 25-07-2022 ਰਾਹੀ ਕਿਹਾ ਹੈ ਕਿ ਯੂਨੀਅਨ ਵੱਲੋ ਕੈਬਨਿਟ ਮੰਤਰੀ ਤੋਂ ਮੀਟਿੰਗ ਲਈ ਸਮਾ ਮੰਗਿਆ ਗਿਆ ਹੈ। ਤਹਿਸੀਲਦਾਰ ਨੇ ਆਪਣੇ ਪੱਤਰ ਵਿਚ ਕਿਹਾ ਹੈ ਕਿ ਪ੍ਰਧਾਨ ਠੇਕਾ ਯੂਨੀਅਨ ਨੂੰ ਕੈਬਨਿਟ ਮੰਤਰੀ ਹਰਜੋਤ ਬੈਂਸ ਨਾਲ 11 ਅਗਸਤ ਨੂੰ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਤਰੇਤ ਵਿਖੇ ਮੀਟਿੰਗ ਲਈ ਸੱਦਾ ਦਿੱਤਾ ਹੈ।

💐🌿Follow us for latest updates 👇👇👇

Featured post

Punjab School Summer Holidays Soon : ਪੰਜਾਬ ਦੇ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਜਲਦ

Punjab School Summer Vacations 2026: ਪੰਜਾਬ ਦੇ ਸਕੂਲਾਂ ਵਿੱਚ ਜਲਦ ਹੋ ਸਕਦੀਆਂ ਨੇ ਗਰਮੀ ਦੀਆਂ ਛੁੱਟੀਆਂ ਪੰਜਾਬ ਸਕੂਲ ਸਿੱਖ...

RECENT UPDATES

Trends