PUNJAB AND HIGH COURT CANCELLED THE PROCESS OF RECRUITMENT OF PRINCIPAL
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਰਕਾਰ ਵੱਲੋਂ ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ 1158 ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ਪ੍ਰਕਿਰਿਆ ਨੂੰ 8 ਅਗਸਤ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰੱਦ ਕਰ ਦਿੱਤਾ ਹੈ।
ਕਿਉਂ ਹੋਈ ਭਰਤੀ ਰੱਦ?
1158 ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ਲਈ ਸਿਰਫ ਸਰਕਾਰੀ ਕਾਲਜਾਂ ਵਿੱਚ ਪਾਰਟ-ਟਾਈਮ, ਗੈਸਟ ਫੈਕਲਟੀ ਅਤੇ ਕੰਟਰੈਕਟ 'ਤੇ ਕੰਮ ਕਰਨ ਵਾਲਿਆਂ ਨੂੰ ਵਾਧੂ ਪੰਜ ਅੰਕ ਦੇਣ ਦਾ ਫੈਸਲਾ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਸੀ। ਇਸ ਫੈਸਲੇ ਦੇ ਵਿਰੁੱਧ ਹਾਈਕੋਰਟ ਵਿੱਚ ਸਾਲ 2021 ਵਿੱਚ ਹੀ ਪਟੀਸ਼ਨ ਦਾਇਰ ਕੀਤੀ ਗਈ ਸੀ। ਅਤੇ ਹਾਈਕੋਰਟ ਵੱਲੋਂ ਭਰਤੀ ਤੇ ਸਟੇਅ ਲਗਾ ਦਿੱਤਾ ਗਿਆ ਸੀ( READ HERE)।
ਸਾਬਕਾ ਸਿੱਖਿਆ ਮੰਤਰੀ ਪ੍ਰਗਟ ਸਿੰਘ ਵਲੋਂ ਉਸ ਸਮੇਂ 45 ਦਿਨਾਂ ਵਿੱਚ ਇਸ ਭਰਤੀ ਨੂੰ ਪੂਰਾ ਕਰਨ ਦੀ ਘੋਸ਼ਣਾ ਕੀਤੀ ਸੀ। ਪ੍ਰੰਤੂ ਅਦਾਲਤ ਦਾ ਇਹ ਫੈਸਲਾ ਇਸ ਨਿਯੁਕਤੀ ਪ੍ਰਕਿਰਿਆ ਵਿਰੁੱਧ ਕਈ ਪਟੀਸ਼ਨਾਂ 'ਤੇ ਆਇਆ ਹੈ। ਇਸ ਨਿਯੁਕਤੀ ਪ੍ਰਕਿਰਿਆ ਵਿਰੁੱਧ ਪਿਛਲੇ ਸਾਲ ਕਈ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ।
ALSO READ:
BREAKING NEWS: 1158 ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ਪ੍ਰਕਿਰਿਆ ਹਾਈਕੋਰਟ ਵੱਲੋਂ ਰੱਦ
CABINET MEETING: ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ ਇਸ ਦਿਨ, ਮੁਲਾਜ਼ਮਾਂ ਨੂੰ ਵੱਡੀਆਂ ਉਮੀਦਾਂ
CBSE NEW UPDATE: ਸੀਬੀਐਸਈ ਵੱਲੋਂ ਜਾਰੀ ਲਈ ਵੱਡਾ ਫੈਸਲਾ