ਆਜ਼ਾਦੀ ਦਿਵਸ ਸਮਾਗਮ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੇ ਸਕੂਲਾ ਨੂੰ 16 ਅਗਸਤ ਦੀ ਛੁੱਟੀ ਰਹੇਗੀ

ਨੰਗਲ, ਰੂਪਨਗਰ 15 ਅਗਸਤ 

 ਆਜ਼ਾਦੀ ਦਿਵਸ ਸਮਾਗਮ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੇ ਸਕੂਲਾ ਨੂੰ 16 ਅਗਸਤ ਦੀ ਛੁੱਟੀ ਰਹੇਗੀ




ਉਪ ਮੰਡਲ ਮੈਜਿਸਟ੍ਰੇਟ ਮਨੀਸ਼ਾ ਰਾਣਾ ਆਈ.ਏ.ਐਸ ਨੇ ਐਸ.ਜੀ.ਐਸ.ਖਾਲਸਾ.ਸੀਨੀ.ਸੈਕੰ.ਸਕੂਲ ਵਿਖੇ ਸਬ ਡਵੀਜਨ ਪੱਧਰ ਦੇ ਅਜਾਦੀ ਦਿਵਸ ਸਮਾਰੋਹ ਦੌਰਾਨ ਐਲਾਨ ਕੀਤਾ ਕਿ ਭਲਕੇ 16 ਅਗਸਤ ਨੂੰ ਉਨ੍ਹਾਂ ਸਕੂਲਾ ਨੂੰ ਛੁੱਟੀ ਰਹੇਗੀ, ਜ਼ਿਨ੍ਹਾਂ ਦੇ ਵਿਦਿਆਰਥੀਆ ਨੇ ਅਜਾਦੀ ਸਮਾਰੋਹ ਵਿਚ ਭਾਗ ਲਿਆ ਸੀ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆ ਨੇ ਸਮਾਰੋਹ ਲਈ ਪਿਛਲੇ ਕਈ ਦਿਨਾਂ ਤੋ ਬਹੁਤ ਮਿਹਨਤ ਕੀਤੀ ਹੈ ਅਤੇ ਸਮਾਰੋਹ ਨੂੰ ਪ੍ਰਭਾਵਸ਼ਾਲੀ ਬਣਾਇਆ ਹੈ।

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends