ਸਿੱਖਿਆ ਬੋਰਡ ਵੱਲੋਂ 5 ਵੀਂ ਅਤੇ ਅਠਵੀਂ ਜਮਾਤ ਦੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਲਈ ਲਿੰਕ ਜਾਰੀ

 

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੈਸ਼ਨ 2022-23 ਲਈ 5 ਵੀਂ ਅਤੇ ਅਠਵੀਂ ਜਮਾਤ ਦੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਲਈ ਲਿੰਕ ਜਾਰੀ ਕੀਤਾ ਗਿਆ ਹੈ। ਸਮੂਹ ਸਕੂਲ ਮੁਖੀ ਹੇਠਾਂ ਦਿੱਤੇ ਲਿੰਕ ਤੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਕਰ ਸਕਦੇ ਹਨ।

LINK FOR PSEB 5TH /8TH CLASS STUDENTS REGISTRATION CLICK HERE 

ਰਜਿਸਟ੍ਰੇਸ਼ਨ ਲਈ ਆਖਰੀ ਮਿਤੀ 18 ਅਗਸਤ ਹੈ।

Share post to friends:

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends