ਚਾਂਦੀ ਦਾ ਤਮਗਾ ਜਿੱਤਣ ਵਾਲੇ ਲੁਧਿਆਣਾ ਦੇ ਵਿਕਾਸ ਠਾਕੁਰ ਨੂੰ ਮੁੱਖ ਮੰਤਰੀ ਭਗਵੰਤ ਵਲੋਂ 50 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ।
ਲੁਧਿਆਣੇ ਦੇ ਵਿਕਾਸ ਠਾਕੁਰ ਨੇ ਬਰਮਿੰਘਮ ਵਿਖੇ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ ਦੌਰਾਨ ਵੇਟ ਲਿਫਟਿੰਗ ‘ਚ ਚਾਂਦੀ ਦਾ ਤਮਗਾ ਜਿੱਤਿਆ…ਪੰਜਾਬ ਸਰਕਾਰ ਦੀ ਖੇਡ ਨੀਤੀ ਅਨੁਸਾਰ ਵਿਕਾਸ ਨੂੰ ₹50 ਲੱਖ ਇਨਾਮ ਵਜੋਂ ਦਿੱਤੇ ਜਾਣਗੇ…
— Bhagwant Mann (@BhagwantMann) August 3, 2022
ਪੰਜਾਬ ਦੇ ਖਿਡਾਰੀਆਂ ਦੀ ਹੌਂਸਲਾ-ਅਫ਼ਜਾਈ ਅਤੇ ਸੰਭਵ ਮਦਦ ਕਰਨ ਲਈ ਮੇਰੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ… pic.twitter.com/qIABGNIfEc