6000 AANGARWADI RECRUITMENT PUNJAB: ਰੱਖੜ ਪੁੰਨਿਆਂ ਮੌਕੇ ਮੁੱਖ ਮੰਤਰੀ ਦਾ ਵੱਡਾ ਐਲਾਨ, 6000 ਆਂਗਣਵਾੜੀ ਵਰਕਰਾਂ ਦੀ ਭਰਤੀ

6000 AANGARWADI RECRUITMENT PUNJAB 

ਰੱਖੜ ਪੁੰਨਿਆਂ ਮੌਕੇ ਮੁੱਖ ਮੰਤਰੀ ਦਾ ਵੱਡਾ ਐਲਾਨ, 6000 ਆਂਗਣਵਾੜੀ ਵਰਕਰਾਂ ਦੀ ਭਰਤੀ 

ਬਾਬਾ ਬਕਾਲਾ, 12 ਅਗਸਤ 

 ਮੁੱਖ ਮੰਤਰੀ ਭਗਵੰਤ ਮਾਨ ਨੇ ਰੱਖੜੀ ਮੌਕੇ ਕੁੜੀਆਂ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਪੰਜਾਬ ਦੀਆਂ ਧੀਆਂ ਭੈਣਾਂ ਨੂੰ ਰੱਖੜੀ ਦੇ ਤੋਹਫ਼ੇ ਵਜੋਂ 6000 ਆਂਗਣਵਾੜੀ ਵਰਕਰਾਂ ਦੀਆਂ ਨੌਕਰੀਆਂ ਲਈ ਜਲਦੀ ਹੀ ਇਸ਼ਤਿਹਾਰ ਜਾਰੀ ਕੀਤਾ ਜਾਵੇਗਾ।



 ਉਨ੍ਹਾਂ ਕਿਹਾ ਕਿ ਇਹਨਾਂ ਨੌਕਰੀਆਂ ਲਈ ਜਲਦੀ ਹੀ 1-2 ਮਹੀਨਿਆਂ ਵਿਚ ਪ੍ਰੋਸੇਸ ਪੂਰੀ ਕੀਤੀ ਜਾਵੇਗੀ । FOR MORE DETAILS WATCH HERE 

ਮੁੱਖ ਮੰਤਰੀ ਭਗਵੰਤ ਸਿੰਘ ਨੇ ਇਕ ਹੋਰ ਵੱਡਾ ਐਲਾਨ ਕਰਦਿਆਂ ਕਿਹਾ ਕਿ ਪੁਲੀਸ  ਮਹਿਕਮੇ 'ਚ 4300 ਨਵੀਆਂ ਭਰਤੀਆਂ ਕੀਤੀਆਂ ਜਾ ਰਹੀਆਂ ਹਨ ਅਗਲੇ ਹਫਤੇ   ਸਰਕਾਰ ਨਿਯੁਕਤੀ ਪੱਤਰ ਵੰਡੇਗੀ  ।




ALSO READ: 

💐🌿Follow us for latest updates 👇👇👇

Featured post

PSSSB SEWADAR AND CHOWKIDAR RECRUITMENT 2025: 371ਅਸਾਮੀਆਂ ਤੇ ਭਰਤੀ , 27 ਦਸੰਬਰ ਤੱਕ ਤੱਕ ਕਰੋ ਆਨਲਾਈਨ ਅਪਲਾਈ

PSSSB Group D Recruitment 2025: Apply Online for 371 Sewadar & Chowkidar Posts PSSSB Group D Recruitment 2025: Apply...

RECENT UPDATES

Trends