BIG BREAKING: ਸਿੱਖਿਆ ਬੋਰਡ ਵੱਲੋਂ ਸਕੂਲਾਂ ਵਿੱਚ ਕੰਮ ਕਰਦੇ 14 ਜਣਿਆਂ ਦੀਆਂ ਸੇਵਾਵਾਂ ਤੁਰੰਤ ਪ੍ਰਭਾਵ ਤੋਂ ਖਤਮ

 ਸਿੱਖਿਆ ਬੋਰਡ ਵੱਲੋਂ  ਸਕੂਲਾਂ ਵਿੱਚ ਕੰਮ ਕਰਦੇ 14 ਜਣਿਆਂ ਦੀਆਂ ਸੇਵਾਵਾਂ ਤੁਰੰਤ ਪ੍ਰਭਾਵ ਤੋਂ ਖਤਮ  



ਚੰਡੀਗੜ੍ਹ 11 ਅਗਸਤ  : ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜਾਰੀ ਆਦੇਸ਼ਾਂ ਤੇ ਕਾਰਵਾਈ ਕਰਦੇ ਹੋਏ  ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਸੰਚਾਲਿਤ ਆਦਰਸ਼ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਕੰਮ ਕਰਦੇ  14 ਜਣਿਆਂ ਨੂੰ ਡਿਸਮਿਸ ਕਰ ਦਿੱਤਾ ਗਿਆ ਹੈ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends