ਵਿੱਤ ਮੰਤਰੀ ਤੇ ਟਰਾਂਸਪੋਰਟ ਮੰਤਰੀ ਦੇ ਭਰੋਸੇ ਤੋਂ ਬਾਅਦ ਪ੍ਰਾਈਵੇਟ ਬੱਸ ਓਪਰੇਟਰਾਂ ਵੱਲੋਂ ਰੋਸ ਪ੍ਰੋਗਰਾਮ ਰੱਦ

 ਚੰਡੀਗੜ੍ਹ, 14 ਅਗਸਤ 

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਜਾਇਜ਼ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕਰਨ ਦੇ ਭਰੋਸੇ ਪਿੱਛੋਂ ਸੂਬੇ ਦੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੇ ਆਪਣਾ ਪ੍ਰਸਤਾਵਤ ਰੋਸ ਪ੍ਰੋਗਰਾਮ ਰੱਦ ਕਰ ਦਿੱਤਾ ਹੈ। ਮੰਤਰੀਆਂ ਨੇ ਭਰੋਸਾ ਦਿਵਾਇਆ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਸੰਜੀਦਾ ਹੈ ਅਤੇ ਸਮਾਜ ਦੇ ਸਭ ਵਰਗਾਂ ਨੂੰ ਨਾਲ ਲੈ ਕੇ ਸੂਬੇ ਦਾ ਵਿਕਾਸ ਕਰਨਾ ਚਾਹੁੰਦੀ ਹੈ।



Private bus operators have called off their proposed protest after Finance Minister MLA Harpal Singh Cheema & Transport Minister Laljit Singh Bhullar agreed to consider their legitimate demands sympathetically. Ministers assured them, govt would take along all sections of society.

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends