ਮੀਂਹ ਅਲਰਟ: ਅੱਜ ਪਵੇਗਾ ਥੋੜੀ ਦੇਰ ਤੱਕ ਮੀਂਹ, ਮੌਸਮ ਵਿਭਾਗ ਵੱਲੋਂ ਸੂਚਨਾ ਜਾਰੀ

ਚੰਡੀਗੜ੍ਹ 9 ਅਗਸਤ 

Light to Moderate Rain/Thundershowers with lightning likely over of KAPURTHALA,JALANDHAR LUDHIANA, HOSHIARPUR, TARN TARAN NAWASHAHR AMRITSAR districts & adjoining areas during next 2-3 hours. 



ਮੌਸਮ ਵਿਭਾਗ ਵੱਲੋਂ ਜਾਰੀ ਪ੍ਰੈਸ ਬਿਆਨ ਅਨੁਸਾਰ ਅਗਲੇ 2-3 ਘੰਟਿਆਂ ਦੌਰਾਨ ਕਪੂਰਥਲਾ, ਜਲੰਧਰ ਲੁਧਿਆਣਾ, ਹੁਸ਼ਿਆਰਪੁਰ, ਤਰਨਤਾਰਨ ਨਵਾਂਸ਼ਹਿਰ ਅੰਮ੍ਰਿਤਸਰ ਜ਼ਿਲ੍ਹਿਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼/ਗਰਜ਼-ਗਰਜ ਮੀਂਹ ਪੈਣ ਦੀ ਸੰਭਾਵਨਾ ਹੈ। 


ALSO READ: 









Featured post

Punjab Board Class 10th/12th Result 2025 LINK soon : ਇਸ ਦਿਨ ਐਲਾਨੇ ਜਾਣਗੇ 10 ਵੀਂ ਅਤੇ 12 ਵੀਂ ਜਮਾਤ ਦੇ ਨਤੀਜੇ

 PSEB: 10ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਇਸ ਦਿਨ ਐਸ.ਏ.ਐਸ. ਨਗਰ, 13 ਅਪ੍ਰੈਲ ( ਜਾਬਸ ਆਫ ਟੁਡੇ ): ਪੰਜਾਬ ਸਕੂਲ ਸਿੱਖ...

RECENT UPDATES

Trends