BREAKING NEWS: ਮੁੱਖ ਮੰਤਰੀ ਭਗਵੰਤ ਮਾਨ ਨੇ ਡਾ਼. ਰਾਜ ਬਹਾਦਰ ਦਾ ਅਸਤੀਫ਼ਾ ਕੀਤਾ ਮੰਜ਼ੂਰ

 ਮੁੱਖ ਮੰਤਰੀ  ਭਗਵੰਤ ਮਾਨ ਨੇ ਡਾ਼. ਰਾਜ ਬਹਾਦਰ ਦਾ ਅਸਤੀਫ਼ਾ ਕੀਤਾ ਮੰਜ਼ੂਰ 

ਚੰਡੀਗੜ੍ਹ 11 ਅਗਸਤ 

ਮੁੱਖ ਮੰਤਰੀ ਭਗਵੰਤ ਮਾਨ ਨੇ ਡਾਕਟਰ ਰਾਜ ਬਹਾਦਰ ਜੋ ਕਿ ਇਸ ਸਮੇਂ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵੀ ਹਨ ਉਨ੍ਹਾਂ ਦਾ  ਅਸਤੀਫਾ ਮਨਜ਼ੂਰ ਕਰ ਲਿਆ ਹੈ। ਗੌਰਤਲਬ ਹੈ ਸਿਹਤ ਮੰਤਰੀ ਵੱਲੋਂ ਉਹਨਾਂ ਦੀ ਬੇਇਜਤੀ  ਕੀਤੀ  ਸੀ ਅਤੇ ਇਸ ਦੇ ਵਿਰੋਧ ਵਿੱਚ ਰਾਜ ਬਹਾਦਰ ਨੇ ਆਪਣਾ ਅਸਤੀਫ਼ਾ ਭੇਜਿਆ ਸੀ।

ਮੁੱਖ ਮੰਤਰੀ ਵੱਲੋਂ ਉਹਨਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਗਈ ਪ੍ਰੰਤੂ ਉਹ ਨਹੀਂ ਮੰਨੇ। 



Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends