ਚੰਡੀਗੜ੍ਹ 13 ਅਗਸਤ : ਪੰਜਾਬ ਰਾਜਪਾਲ ਨੇ ‘ਇੱਕ ਵਿਧਾਇਕ- ਇੱਕ ਪੈਨਸ਼ਨ “ ਵਾਲੇ ਗਜ਼ਟ ਨੋਟੀਫਿਕੇਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦੀ ਜਾਣਕਾਰੀ ਟਵਿਟਰ ਰਾਹੀਂ ਦਿੱਤੀ ਹੈ। ਉਨ੍ਹਾਂ ਕਿਹਾ "ਮੈਨੂੰ ਪੰਜਾਬੀਆਂ ਨੂੰ ਇਹ ਦੱਸਦਿਆਂ ਬਹੁਤ ਖੁਸ਼ੀ ਹੋ ਰਹੀ ਹੈ ਕਿ ਮਾਣਯੋਗ ਰਾਜਪਾਲ ਸਾਹਬ ਜੀ ਨੇ ‘ਇੱਕ ਵਿਧਾਇਕ- ਇੱਕ ਪੈਨਸ਼ਨ “ ਵਾਲੇ ਗਜ਼ਟ ਨੋਟੀਫਿਕੇਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ…ਇਸ ਨਾਲ ਲੋਕਾਂ ਦੇ ਟੈਕਸ ਦਾ ਬਹੁਤ ਪੈਸਾ ਬਚੇਗਾ"
मुझे पंजाबियों को यह बताते हुए बहुत ख़ुशी हो रही है कि माननीय राज्यपाल जी ने "एक विधायक-एक पेंशन" वाले बिल को मंज़ूरी दे दी है...सरकार ने नोटिफिकेशन जारी कर दिया है। इससे जनता का बहुत टैक्स बचेगा। pic.twitter.com/KvRN02PJ65
— Bhagwant Mann (@BhagwantMann) August 13, 2022
ਮੈਨੂੰ ਪੰਜਾਬੀਆਂ ਨੂੰ ਇਹ ਦੱਸਦਿਆਂ ਬਹੁਤ ਖੁਸ਼ੀ ਹੋ ਰਹੀ ਹੈ ਕਿ ਮਾਣਯੋਗ ਰਾਜਪਾਲ ਸਾਹਬ ਜੀ ਨੇ ‘ਇੱਕ ਵਿਧਾਇਕ- ਇੱਕ ਪੈਨਸ਼ਨ “ ਵਾਲੇ ਗਜ਼ਟ ਨੋਟੀਫਿਕੇਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ…ਇਸ ਨਾਲ ਲੋਕਾਂ ਦੇ ਟੈਕਸ ਦਾ ਬਹੁਤ ਪੈਸਾ ਬਚੇਗਾ… pic.twitter.com/fNIQugyKIz
— Bhagwant Mann (@BhagwantMann) August 13, 2022