BREAKING NEWS: ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਸਕੂਲ ਦਾ ਦੌਰਾ, ਦਿੱਤੇ ਇਹ ਨਿਰਦੇਸ਼

ਮੁੱਖ ਮੰਤਰੀ ਭਗਵੰਤ ਮਾਨ ਨੇ  ਅੱਜ ਚੁੰਨੀ ਕਲਾਂ, ਸ੍ਰੀ ਫਤਿਹਗੜ੍ਹ ਸਾਹਿਬ ਦੇ ਸਰਕਾਰੀ ਸਕੂਲ ਦਾ ਦੌਰਾ ਕੀਤਾ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਪੜ੍ਹਨ-ਲਿਖਣ ਵੱਲ ਪ੍ਰੇਰਿਤ ਹੋਣ ਲਈ ਹੱਲਾਸ਼ੇਰੀ ਦਿੱਤੀ 



ਅਧਿਕਾਰੀਆਂ ਨੂੰ ਸਕੂਲ ਦੀਆਂ ਕਮੀਆਂ 'ਚ ਸੁਧਾਰ ਕਰਨ ਦੇ ਨਿਰਦੇਸ਼ ਦਿੱਤੇ…ਪੰਜਾਬ ਦੇ ਸਕੂਲਾਂ ਨੂੰ ਵਿਸ਼ਵ-ਪੱਧਰੀ ਬਣਾਉਣ ਲਈ ਅਸੀਂ ਪੂਰੇ ਵਚਨਬੱਧ ਹਾਂ

Featured post

PSEB 8th Result 2024 BREAKING NEWS: 8 ਵੀਂ ਜਮਾਤ ਦਾ ਨਤੀਜਾ ਅਗਲੇ ਹਫਤੇ

PSEB 8th Result 2024 : DIRECT LINK Punjab Board Class 8th result 2024  :  ਸਮੂਹ ਸਕੂਲ ਮੁੱਖੀਆਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਅੱਠਵੀਂ ਦੇ ਪ੍ਰੀਖਿਆਰਥੀਆਂ...

RECENT UPDATES

Trends