ਚੰਡੀਗੜ੍ਹ 1 ਅਗਸਤ
ਕੱਚੇ ਮੁਲਾਜਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਬੰਧੀ ਗਠਿਤ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਅੱਜ ਵਿੱਤ ਮੰਤਰੀ ਪੰਜਾਬ ਵਲੋਂ ਅੱਜ ਮਿਤੀ 01.08.2022 ਨੂੰ ਦੁਪਹਿਰ 02:30 ਵਜੇ, ਪੰਜਾਬ ਭਵਨ, ਸੈਕਟਰ 3, ਚੰਡੀਗੜ੍ਹ ਵਿਖੇ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਸੱਦੀ ਗਈ ਹੈ। ਮੀਟਿੰਗ ਵਿੱਚ ਸਕੂਲ ਵਿਭਾਗ ਦੀਆਂ ਜਥੇਬੰਦੀਆਂ ਨਾਲ ਡਿਸਕਸਨ ਹੋਵੇਗੀ। ਇਸ ਮੀਟਿੰਗ ਵਿੱਚ ਵਿੱਤ ਮੰਤਰੀ,ਉਚੇਰੀ ਸਿੱਖਿਆ ਮੰਤਰੀ ,ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸ਼ਾਮਲ ਹੋਣਗੇ ।