ਚੰਡੀਗੜ੍ਹ 16 ਅਗਸਤ 2022
ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ ਮਿਤੀ: 18.8.2022 ਦਿਨ ਵੀਰਵਾਰ ਨੂੰ ਸਵੇਰੇ 11:30 ਵਜੋਂ ਕਮੇਟੀ ਕਮਰਾ, ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਅਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ।
PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...