FCI PUNJAB RECRUITMENT ADMIT CARD: 860 ਵਾਚਮੈਨ ਦੀਆਂ ਅਸਾਮੀਆਂ ਦੀ ਭਰਤੀ ਲਈ ਐਡਮਿਟ ਕਾਰਡ ਜਾਰੀ

 

Punjab State Watchman Vacancies 860 Admit Card Out 



ਫੂਡ ਕਾਰਪੋਰੇਸ਼ਨ ਆਫ ਇੰਡੀਆ ਵੱਲੋਂ ਪੰਜਾਬ ਵਿੱਚ 860 ਵਾਚਮੈਨ ਦੀਆਂ ਅਸਾਮੀਆਂ ਦੀ ਭਰਤੀ ਲਈ ਅਕਤੂਬਰ 2021  ਵਿੱਚ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ। ਜਿਨ੍ਹਾਂ ਉਮੀਦਵਾਰਾਂ ਨੇ ਇਨ੍ਹਾਂ ਭਾਰਤੀਆਂ ਲਈ ਅਪਲਾਈ ਕੀਤਾ ਹੈ ਉਨ੍ਹਾਂ ਉਮੀਦਵਾਰਾਂ ਦੀ  ਭਰਤੀ ਲਿਖਤੀ ਪ੍ਰੀਖਿਆ ਲਈ ਐਡਮਿਟ ਕਾਰਡ ਜਾਰੀ ਕਰ ਦਿੱਤੇ ਗਏ ਹਨ । ਹੇਠਾਂ ਦਿੱਤੇ ਲਿੰਕ ਤੇ ਆਪਣਾ ਐਡਮਿਟ ਕਾਰਡ ਡਾਊਨਲੋਡ ਕਰ ਸਕਦੇ ਹਨ ।


 ਐਡਮਿਟ ਕਾਰਡ ਡਾਊਨਲੋਡ ਕਰਨ ਲਈ ਉਮੀਦਵਾਰ ਆਪਣੇ ਰਜਿਸਟ੍ਰੇਸ਼ਨ ਨੰਬਰ  ਅਤੇ ਪਾਸਵਰਡ ਨਾਲ ਲਾਗਿਨ ਕਰਨ।

LINK FOR DOWNLOADING ADMIT CARD ਕਲਿਕ ਕਰੋ

💐🌿Follow us for latest updates 👇👇👇

Featured post

Punjab School Holidays announced in January 2026

Punjab Government Office / School Holidays in January 2026 – Complete List Punjab Government Office / School Holidays in...

RECENT UPDATES

Trends