GMCH 182 STAFF NURSE RECRUITMENT: ਸਟਾਫ ਨਰਸਾਂ ਦੀ ਭਰਤੀ ਪ੍ਰੀਖਿਆ ਲਈ ਐਡਮਿਟ ਕਾਰਡ ਜਾਰੀ

 ਸਰਕਾਰੀ ਮੈਡੀਕਲ ਕਾਲਜ ਚੰਡੀਗੜ੍ਹ ਵੱਲੋਂ 182 ਸਟਾਫ ਨਰਸਾਂ ਦੀ ਭਰਤੀ ਕੀਤੀ ਜਾ ਰਹੀ ਹੈ , ਭਰਤੀ ਪ੍ਰੀਖਿਆ ਲਈ ਐਡਮਿਟ ਕਾਰਡ ਜਾਰੀ ਕਰ ਦਿੱਤੇ ਗਏ ਹਨ। ਜਿਨ੍ਹਾਂ ਉਮੀਦਵਾਰਾਂ ਨੇ ਅਪਲਾਈ ਕੀਤਾ ਹੈ ਹੁਣ ਹੇਠਾਂ ਦਿੱਤੇ ਲਿੰਕ ਤੋਂ ਆਪਣਾ ਐਡਮਿਟ ਕਾਰਡ ਡਾਊਨਲੋਡ ਕਰ ਸਕਦੇ ਹਨ।

ਨਰਸਾਂ ਦੀ ਭਰਤੀ ਲਈ ਪ੍ਰੀਖਿਆ 28 ਅਗਸਤ ਨੂੰ ਹੋਵੇਗੀ ।

LINK FOR DOWNLOADING ADMIT CARD CLICK HERE 



Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends