HOLIDAY ALERT : 20 ਅਗਸਤ ਨੂੰ ਇਹਨਾਂ ਜ਼ਿਲਿਆਂ ਵਿੱਚ ਛੁੱਟੀ ਦਾ ਐਲਾਨ

 HOLIDAY ANNOUNCED ON 20TH AUGUST 2022


ਸੰਗਰੂਰ 18 ਅਗਸਤ 
ਮਿਤੀ 20-08-2022 ਨੂੰ ਸ਼ਹੀਦ ਸੰਤ ਸ਼੍ਰੀ ਹਰਚੰਦ ਸਿੰਘ ਲੋਂਗੋਵਾਲ   ਦੀ ਬਰਸੀ ਮੌਕੇ ਸ਼ਰਧਾਂਜਲੀ ਭੇਂਟ ਕੀਤੀ ਜਾ ਰਹੀ ਹੈ।ਇਸ ਲਈ ਸ਼ਹੀਦ ਸੰਤ ਸ਼੍ਰੀ ਹਰਚੰਦ ਸਿੰਘ ਲੌਂਗੋਵਾਲ ਜੀ ਨੂੰ ਸਰਧਾਂਜਲੀ ਭੇਂਟ ਕਰਨ ਲਈ  ਆਈ. ਏ. ਐੱਸ. ਡਿਪਟੀ ਕਮਿਸ਼ਨਰ, ਸੰਗਰੂਰ ਅਤੇ ਡਿਪਟੀ ਕਮਿਸ਼ਨਰ ਬਰਨਾਲਾ  ਵੱਲੋਂ   ਸਰਕਾਰੀ/ਅਰਧ ਸਰਕਾਰੀ ਦਫ਼ਤਰਾਂ, ਸਰਕਾਰੀ/ਪ੍ਰਾਈਵੇਟ ਸਕੂਲਾਂ/ਕਾਲਜਾਂ/ਯੂਨੀਵਰਸਿਟੀ, ਵਿੱਦਿਅਕ ਅਦਾਰਿਆਂ, ਸਰਕਾਰੀ/ਪ੍ਰਾਈਵੇਟ ਦਫ਼ਤਰਾਂ, ਬੈਕਾਂ ਆਦਿ ਵਿੱਚ ਮਿਤੀ 20 ਅਗਸਤ, 2022 ਦੀ ਛੁੱਟੀ ਘੋਸ਼ਿਤ ਕੀਤੀ ਹੈ ।

ALSO READ: ਆਧਾਰ ਕਾਰਡ ਨੂੰ ਵੋਟਰ ਕਾਰਡ ਨਾਲ ਲਿੰਕ ਕਰਨ ਲਈ ਬੀਐਲਓ ਅਤੇ ਸੁਪਰਵਾਈਜ਼ਰਾਂ ਨੂੰ ਡਿਊਟੀ ਤੋਂ ਛੋਟ 


 ਇਹ ਹੁਕਮ ਵਿੱਦਿਅਕ ਅਦਾਰੇ-ਯੂਨੀਵਰਸਿਟੀ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਜਿਹਨਾਂ ਵਿੱਚ ਪ੍ਰੀਖਿਆ ਚੱਲ ਰਹੀ ਹੈ, ਉੱਤੇ ਲਾਗੂ ਨਹੀਂ ਹੋਣਗੇ।  ਪਾਓ ਹਰੇਕ ਅਪਡੇਟ ਟੈਲੀਗਰਾਮ ਚੈਨਲ ਤੇ ਜੁਆਈਨ ਕਰੋ ਟੈਲੀਗਰਾਮ ਚੈਨਲ 👈👈



Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends