HOLIDAY ALERT : ਕੱਲ ਨੂੰ ਬੰਦ ਰਹਿਣਗੀਆਂ ਵਿੱਦਿਅਕ ਸੰਸਥਾਵਾਂ, ਹੁਕਮ ਜਾਰੀ

ਮਲੇਰਕੋਟਲਾ 2 ਅਗਸਤ 

 ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵੱਲੋਂ, ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਦੇ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਦੇ ਸਰਕਾਰੀ, ਅਰਧ-ਸਰਕਾਰੀ ਦਫਤਰਾਂ, ਪ੍ਰਾਈਵੇਟ ਸਕੂਲਾਂ, ਵਿੱਦਿਅਕ ਅਦਾਰਿਆਂ, ਬੈਂਕਾ ਆਦਿ ਵਿੱਚ ਮਿਤੀ 09-08 2022(ਦਿਨ ਮੰਗਲਵਾਰ) ਨੂੰ ਮੁਹੱਰਮ (ਯੌਮ-ਏ-ਅਸੂਚਾ) ਦੀ ਛੁੱਟੀ ਘੋਸ਼ਿਤ ਕੀਤੀ ਹੈ। 


ਇਹ ਹੁਕਮ ਵਿਦਿਅਕ ਅਦਾਰਿਆਂ, ਯੂਨੀਵਰਸਿਟੀਆਂ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਜਿਹਨਾਂ ਵਿੱਚ ਪ੍ਰੀਖਿਆਵਾਂ ਚੱਲ ਰਹੀਆ ਹਨ, ਉੱਪਰ ਲਾਗੂ ਨਹੀਂ ਹੋਣਗੇ।



ਛੁੱਟੀ ਸਬੰਧੀ ਜ਼ਿਲ੍ਹਾ ਕਮਿਸ਼ਨਰ ਵੱਲੋਂ ਪੱਤਰ ਜਾਰੀ ਕੀਤਾ ਹੈ READ OFFICIAL LETTER HERE

TODAY'S HIGHLIGHTS: SCHOOL HOLIDAYS IN AUGUST 2022: ਅਗਸਤ ਮਹੀਨੇ 9 ਦਿਨ ਬੰਦ ਰਹਿਣਗੇ ਸਕੂਲ 








💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends