ਸ੍ਰੀ ਮੁਕਤਸਰ ਸਾਹਿਬ 15 ਅਗਸਤ
ਅੱਜ ਸੁਤੰਤਰਤਾ ਦਿਵਸ ਸਮਾਗਮ ਦੋਰਾਨ ਜਿਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸਿਰਕਤ ਕੀਤੀ ਗਈ ਉਹਨਾਂ ਸਕੂਲਾਂ ਨੂੰ ਕੱਲ 16 ਅਗਸਤ ਨੂੰ ਸ੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ।
Punjab Government Office / School Holidays in January 2026 – Complete List Punjab Government Office / School Holidays in...