HOLIDAY ON 16TH AUGUST: ਹੁਣ ਤੱਕ ਕਿਹੜੇ ਕਿਹੜੇ ਜ਼ਿਲਿਆਂ ਵਿੱਚ ਹੋਇਆ ਛੁੱਟੀ ਦਾ ਐਲਾਨ, ਪੜ੍ਹੋ

 16 ਅਗਸਤ 2022 

ਪੂਰੇ ਦੇਸ਼ ਵਿਚ ਅੱਜ 75 ਵਾਂ ਸਤੰਤਰਤਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਕੇਂਦਰ ਸਰਕਾਰ ਵੱਲੋਂ ਹਰ ਘਰ ਤਰੰਗਾ ਲਹਿਰਾਂ ਦੇ ਐਲਾਨ ਤੋਂ ਬਾਅਦ ਪੂਰੇ ਦੇਸ਼ ਵਿਚ  ਹਰ ਘਰ ਤਿਰੰਗਾ ਲਹਿਰਾਉਣ ਸਬੰਧੀ ਵੱਡੇ ਰਿਕਾਰਡ ਬਣਾਏ ਗਏ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੌਵੀਂ ਵਾਰ ਲਾਲ ਕਿਲੇ ਤੋਂ ਰਾਸ਼ਟਰੀ ਝੰਡਾ ਲਹਿਰਾਇਆ। ਇਸ ਦੌਰਾਨ 21 ਤੋਪਾਂ ਦੀ ਸਲਾਮੀ ਵੀ ਦਿੱਤੀ ਗਈ।



ਸੂਬੇ ਦੇ ਮੁੱਖ ਮੰਤਰੀ ਵੱਲੋਂ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਇਆ ਗਿਆ। ਇਸੇ ਤਰਾਂ ਪੰਜਾਬ ਵਿਚ ਕੈਬਨਿਟ ਮੰਤਰੀਆਂ,  ਵਿਧਾਇਕਾਂ ਅਤੇ ਹੋਰ ਅਧਿਕਾਰੀਆਂ ਵੱਲੋਂ ਕੌਮੀ ਝੰਡਾ ਲਹਿਰਾਇਆ ।‌ਇਹਨਾਂ ਸਮਾਗਮਾਂ ਵਿੱਚ ਭਾਗ ਲੈਣ ਲਈ ਵਿਦਿਆਰਥੀਆਂ ਵੱਲੋਂ ਕਈ ਲਗਾਤਾਰ ਪਰੈਕਟਿਸ ਕੀਤੀ ਜਾਂਦੀ ਹੈ, ਅਤੇ ਸੂਬਾ ਸਰਕਾਰਾਂ, ਕੈਬਨਿਟ ਮੰਤਰੀ, ਡੀਸੀ 15 ਅਗਸਤ ਦੀ ਛੁੱਟੀ ਦੇ ਇਵਜ ਵਿੱਚ 16 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।


AMRITSAR 

DEPUTY SPEAKER ANNOUNCED HOLIDAY ON 16TH AUGUST 


TARANTARN: ਜ਼ਿਲ੍ਹਾ ਕਮਿਸ਼ਨਰ ਵੱਲੋਂ ਛੁੱਟੀ ਦਾ ਐਲਾਨ 


FEROZPUR: 16 ਅਗਸਤ ਨੂੰ ਛੁੱਟੀ ਦਾ ਐਲਾਨ 


LUDHIANA: ਐਸ ਡੀ ਐਮ ਵੱਲੋਂ ਛੁੱਟੀ ਦਾ ਐਲਾਨ 

FAZILKA: ਡਿਪਟੀ ਕਮਿਸ਼ਨਰ ਵੱਲੋਂ 16 ਅਗਸਤ ਦੀ ਛੁੱਟੀ ਦੀ ਘੋਸ਼ਣਾ 

PATHANKOT: DC ANNOUNCED HOLIDAY 



ROOPNAGAR:ਐਸ ਡੀ ਐਮ ਨੰਗਲ ਵੱਲੋਂ ਛੁੱਟੀ ਦਾ ਐਲਾਨ 


ABOHAR: ਐਸ ਡੀ ਐਮ ਵੱਲੋਂ ਛੁੱਟੀ ਦਾ ਐਲਾਨ 

BARNALA: ਬਰਨਾਲਾ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ  

FARIDKOT: ਫਰੀਦਕੋਟ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ 


JALANDHAR: ਕੈਬਨਿਟ ਮੰਤਰੀ ਵੱਲੋਂ ਛੁੱਟੀ ਦਾ ਐਲਾਨ 

MUKATSAR SAHIB: HOLIDAY ANNOUNCED 

MOHALI : HOLIDAY ANNOUNCED IN DISTT MOHALI 

PATIALA: 16 ਅਗਸਤ ਨੂੰ ਛੁੱਟੀ ਦਾ ਐਲਾਨ 


MALERKOTLA: ਜ਼ਿਲ੍ਹਾ ਕਮਿਸ਼ਨਰ ਵੱਲੋਂ 16 ਅਗਸਤ ਨੂੰ ਛੁੱਟੀ ਦਾ ਐਲਾਨ 


MOGA ; HOLIDAY IN MOGA SCHOOL ON 16TH AUGUST 

Featured post

PSEB 8th Result 2024 BREAKING NEWS: 8 ਵੀਂ ਜਮਾਤ ਦਾ ਨਤੀਜਾ ਇਸ ਦਿਨ

PSEB 8th Result 2024 : DIRECT LINK Punjab Board Class 8th result 2024  :  ਸਮੂਹ ਸਕੂਲ ਮੁੱਖੀਆਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਅੱਠਵੀਂ ਦੇ ਪ੍ਰੀਖਿਆਰਥੀਆਂ...

RECENT UPDATES

Trends