Wednesday, 10 August 2022

HOLIDAYS ALERT: ਰੱਖੜ ਪੁੰਨਿਆ ਦਾ ਮੇਲਾ-ਜ਼ਿਲ੍ਹਾ ਕਮਿਸ਼ਨਰ ਵੱਲੋਂ ਸਕੂਲਾਂ ਵਿੱਚ 3 ਦਿਨਾਂ ਛੁੱਟੀ ਦੇ ਹੁਕਮ ਜਾਰੀ

 ਅਮ੍ਰਿਤਸਰ 10 ਅਗਸਤ 2022: 

ਦਫਤਰ ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਹੁਕਮ ਜਾਰੀ ਕੀਤੇ ਹਨ  ਕਿ ਰੱਖੜ ਪੁੰਨਿਆ ਦੇ ਮੇਲੇ ਸਬੰਧੀ ਬਾਬਾ ਬਕਾਲਾ ਕਸਬੇ ਵਿਚ ਸਥਿਤ ਸਰਕਾਰੀ ਅਤੇ ਪ੍ਰਾਈਵੇਟ ਦੇ ਸਕੂਲਾਂ ਵਿਚ ਮਿਤੀ 11.08.2022 ਤੋਂ ਮਿਤੀ 13,08,2022 ਤੱਕ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ। For more details read official notification here



RECENT UPDATES

School holiday

SCHOOL HOLIDAY IN OCTOBER: ਅਕਤੂਬਰ ਮਹੀਨੇ ਦੀਆਂ ਛੁੱਟੀਆਂ ਦੀ ਸੂਚੀ, 13 ਦਿਨ ਬੰਦ ਰਹਿਣਗੇ ਸਕੂਲ

SCHOOL HOLIDAYS IN  OCTOBER 2022: ਅਕਤੂਬਰ   ਮਹੀਨੇ ਬੱਚਿਆਂ ਨੂੰ ਛੁਟੀਆਂ ਹੀ ਛੁਟੀਆਂ  ਪਿਆਰੇ ਵਿਦਿਆਰਥੀਓ, ਤਿਓਹਾਰਾਂ ਦੇ ਮਹੀਨੇ ਸ਼ੁਰੂ ਹੋ ਗਏ ਹਨ , ਅਤੇ ਇਹਨਾਂ ਮ...

Today's Highlight