ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ) ਵੱਲੋਂ ਦਲਿਤ ਵਿਦਿਅਰਥੀ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾਂ , ਮੌਤ ਲਈ ਜਿੰਮੇਵਾਰ ਅਧਿਆਪਕ ਤੇ ਸਖ਼ਤ ਕਾਰਵਾਈ ਦੀ ਮੰਗ : - ਪੰਨੂੰ , ਲਾਹੌਰੀਆ
ਤਰਨਤਾਰਨ, 17 ਅਗਸਤ
ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ( ਰਜਿ) ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂੰ ਤੇ ਸੂਬਾਈ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਪ੍ਰੈਸ ਨੂੰ ਦੱਸਿਆ ਕਿ ਪਿਛਲੇ ਦਿਨੀ ਰਾਜਸਥਾਨ ਦੋ ਇੱਕ ਸਕੂਲ ਦੇ ਅਧਿਆਪਕ ਦੀ ਕੁੱਟ- ਮਾਰ ਕਾਰਨ ਇੱਕ ਸਕੂਲ ਦੇ ਵਿਦਿਆਰਥੀ ਮੌਤ ਹੋ ਗਈ ਸੀ । ਜਿਸ ਦੀ ਈਟੀਯੂ ਪੰਜਾਬ ਜੋਰਦਾਰ ਨਿਖੇਧੀ ਕਰਦੀ ਹੈ ਤੇ ਸਬੰਧਤ ਅਧਿਆਪਕ ਤੇ ਸਖਤ ਕਾਰਵਾਈ ਦੀ ਮੰਗ ਕਰਦੀ ਹੈ ।
ਇਸ ਮੌਕੇ ਨਰੇਸ਼ ਪਨਿਆੜ, ਹਰਜਿੰਦਰ ਹਾਂਡਾ, ਸਤਵੀਰ ਸਿੰਘ ਰੌਣੀ, ਹਰਕ੍ਰਿਸ਼ਨ ਮੋਹਾਲੀ , ਬੀ.ਕੇ.ਮਹਿਮੀ, ਸੁਰਿੰਦਰ ਸਿੰਘ ਬਾਠ , ਗੁਰਿੰਦਰ ਸਿੰਘ ਘੁਕੇਵਾਲੀ, ਸਰਬਜੀਤ ਸਿੰਘ ਖਡੂਰ ਸਾਹਿਬ, ਨਿਰਭੈ ਸਿਂਘ , ਸੋਹਣ ਸਿੰਘ ਮੋਗਾ , ਖੁਸ਼ਪ੍ਰੀਤ ਸਿੰਘ ਕੰਗ , ਅੰਮ੍ਰਿਤਪਾਲ ਸਿੰਘ ਸੇਖੋਂ , ਰਵੀ ਵਾਹੀ , ਜਤਿੰਦਰਪਾਲ ਸਿੰਘ ਰੰਧਾਵਾ, ਹਰਜਿੰਦਰ ਸਿੰਘ ਚੌਹਾਨ , ਪਵਨ ਕੁਮਾਰ , ਦੀਦਾਰ ਸਿੰਘ , ਲਖਵਿੰਦਰ ਸਿੰਘ ਸੇਖੋਂ , ਸਤਬੀਰ ਸਿੰਘ ਬੋਪਾਰਾਏ , ਗੁਰਵਿੰਦਰ ਸਿੰਘ ਬੱਬੂ , ਮਨਜੀਤ ਸਿੰਘ ਮੰਨਾ , ਸੰਜੀਤ ਸਿੰਘ ਨਿੱਜਰ , ਮਨਿੰਦਰ ਸਿੰਘ ਨਿੱਜਰ ਆਦਿ ਆਗੂ ਹਾਜਰ ਸਨ ।