ਚੰਡੀਗੜ੍ਹ 20 ਅਗਸਤ
ਪੰਜਾਬ ਸਰਕਾਰ ਵੱਲੋਂ ਮਾਸਟਰ ਕੇਡਰ ਭਰਤੀ ਲਿਖਤੀ ਪ੍ਰੀਖਿਆ ਦਾ ਆਯੋਜਨ 21 ਅਗਸਤ ਤੋਂ ਕੀਤਾ ਜਾ ਰਿਹਾ ਹੈ ਇਸ ਭਰਤੀ ਪ੍ਰੀਖਿਆ ਲਈ ਉਮੀਦਵਾਰਾਂ ਨੂੰ ਐਡਮਿਟ ਕਾਰਡ , ਪ੍ਰੀਖਿਆ ਕੇਂਦਰਾਂ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਜਿਨ੍ਹਾਂ ਉਮੀਦਵਾਰਾਂ ਨੇ ਇਸ ਭਰਤੀ ਲਈ ਅਪਲਾਈ ਕੀਤਾ ਉਹ ਹੇਠਾਂ ਦਿੱਤੇ ਲਿੰਕ ਤੇ ਆਪਣਾ ਐਡਮਿਟ ਕਾਰਡ ਡਾਊਨਲੋਡ ਕਰ ਸਕਦੇ ਹਨ
LINK FOR DOWNLOADING ADMIT CARD CLICK HERE
ALSO READ: PUNJAB MASTER CADRE PREVIOUS YEAR QUESTION PAPER PDF DOWNLOAD HERE