MATH MASTER CADRE RECRUITMENT ADMIT CARD: ਮੈਥ ਮਾਸਟਰ ਭਰਤੀ ਲਈ ਐਡਮਿਟ ਕਾਰਡ ਜਾਰੀ, ਇਥੇ ਕਰੋ ਡਾਊਨਲੋਡ

 ਚੰਡੀਗੜ੍ਹ 20 ਅਗਸਤ 

ਪੰਜਾਬ ਸਰਕਾਰ ਵੱਲੋਂ ਮਾਸਟਰ ਕੇਡਰ ਭਰਤੀ ਲਿਖਤੀ ਪ੍ਰੀਖਿਆ ਦਾ ਆਯੋਜਨ 21 ਅਗਸਤ ਤੋਂ ਕੀਤਾ ਜਾ ਰਿਹਾ ਹੈ ਇਸ ਭਰਤੀ ਪ੍ਰੀਖਿਆ ਲਈ ਉਮੀਦਵਾਰਾਂ ਨੂੰ ਐਡਮਿਟ ਕਾਰਡ  , ਪ੍ਰੀਖਿਆ ਕੇਂਦਰਾਂ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਜਿਨ੍ਹਾਂ ਉਮੀਦਵਾਰਾਂ ਨੇ ਮੈਥ ਮਾਸਟਰ  ਭਰਤੀ ਲਈ ਅਪਲਾਈ ਕੀਤਾ ਉਹ ਹੇਠਾਂ ਦਿੱਤੇ ਲਿੰਕ ਤੇ ਆਪਣਾ ਐਡਮਿਟ ਕਾਰਡ ਡਾਊਨਲੋਡ ਕਰ ਸਕਦੇ ਹਨ 

LINK FOR DOWNLOADING ADMIT CARD CLICK HERE 


ALSO READ: PUNJAB MASTER CADRE PREVIOUS YEAR QUESTION PAPER PDF DOWNLOAD HERE 





💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends