MOHALI: ਜ਼ਿਲ੍ਹਾ ਕਮਿਸ਼ਨਰ ਵੱਲੋਂ 16 ਅਗਸਤ ਨੂੰ ਛੁੱਟੀ ਦਾ ਐਲਾਨ

 ਮੋਹਾਲੀ 15 ਅਗਸਤ 

ਭਾਰਤ ਦੇ ਸਵਤੰਤਰਤਾ ਦਿਵਸ ਦਾ ਦਿਹਾੜਾ ਸਰਕਾਰੀ ਕਾਲਜ ਫੇਜ਼ 6 ਐਸ ਏ ਐਸ ਨਗਰ ਵਿਖੇ ਧੂਮਧਾਮ ਨਾਲ ਮਨਾਇਆ ਗਿਆ ।ਇਸ ਸਮੇਂ ਝੰਡਾ ਲਹਿਰਾਉਣ ਦੀ ਰਸਮ ਮਾਣਯੋਗ ਕੈਬਨਿਟ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਜੀ ਨੇ ਅਦਾ ਕੀਤੀ ।



 ਇਸ ਸਮੇਂ ਵੱਖ ਵੱਖ ਸਕੂਲਾਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਗਏ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾਰ  ਵੱਲੋ ਮਿਤੀ 16 -8- 2022 ਨੂੰ ਐਸ ਏ ਐਸ ਨਗਰ ਜ਼ਿਲ੍ਹੇ ਦੇ ਸਮੂਹ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ । 

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends