PNB RECRUITMENT 2022: ਪੰਜਾਬ ਨੈਸ਼ਨਲ ਬੈਂਕ ਵੱਲੋਂ ਵੱਖ ਵੱਖ ਅਸਾਮੀਆਂ ਤੇ ਭਰਤੀ, ਕਰੋ ਅਪਲਾਈ

 PNB RECRUITMENT 2022 OFFICIAL NOTIFICATION, LINK FOR APPLYING ONLINE, QUALIFICATION, SYLLABUS ETC 

ਪੀਐੱਨਬੀ  ਵੱਲੋਂ  103 ਅਸਾਮੀਆਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।  ਪੰਜਾਬ ਨੇਸ਼ਨਲ ਬੈਂਕ ਵੱਲੋਂ ਜਾਰੀ ਇਸ਼ਤਿਹਾਰ ਅਨੁਸਾਰ ਅਫਸਰ (ਫਾਇਰ ਸੇਫਟੀ) ਦੀਆਂ 23 ਅਸਾਮੀਆਂ ਤੇ ਮੈਨੇਜਰ ਦੀਆਂ 80 ਅਸਾਮੀਆਂ ਸਮੇਤ ਕੁੱਲ 103 ਅਸਾਮੀਆਂ ਦੀ ਭਰਤੀ ਕੀਤੀ ਜਾਵੇਗੀ।   ਯੋਗ ਤੇ ਇੱਛੁਕ ਉਮੀਦਵਾਰਾਂ  ਆਫਲਾਈਨ ਮੋਡ ਵਿੱਚ ਬਿਨੈ ਪੱਤਰ ਜਮਾਂ ਕਰਵਾ ਸਕਦੇ ਹਨ।



ਅਰਜ਼ੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਤੇ ਉਮੀਦਵਾਰ 30 ਅਗਸਤ 2022 ਤਕ ਆਪਣੀ ਅਰਜ਼ੀ ਜਮ੍ਹਾਂ ਕਰ ਸਕਦੇ ਹਨ। ਉਮੀਦਵਾਰ PNB ਦੀ ਅਧਿਕਾਰਤ ਵੈੱਬਸਾਈਟ pnbindia.in 'ਤੇ ਦਿੱਤੇ ਲਿੰਕ ਜਾਂ ਹੇਠਾਂ ਦਿੱਤੇ ਸਿੱਧੇ ਲਿੰਕ ਤੋਂ ਬਿਨੈ-ਪੱਤਰ ਲਈ ਅਰਜ਼ੀ ਫਾਰਮ ਡਾਊਨਲੋਡ ਕਰ ਸਕਦੇ ਹਨ।

AGE FOR THE RECRUITMENT OF PNB  FIRE SAFETY  OFFICER AND MANAGER:  21-35 years.


Qualification for the recruitment of fire  Safety officer : Bachelor's degree 


Qualification for the recruitment of Managers; Graduation.


FOR MORE DETAILS DOWNLOAD OFFICIAL NOTIFICATION HERE  







Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends