PUNJAB'S MEDAL GIRL: ਨਾਭੇ ਦੀ ਧੀ ਨੇ ਕਾਮਨਵੈਲਥ ਖੇਡਾਂ ਤੇ ਜਿਤਿਆ ਮੈਡਲ

 


ਕਾਮਨਵੈਲਥ ਖੇਡਾ 2022

 "ਨਾਭਾ" ਦੀ ਰਹਿਣ ਵਾਲੀ ਹਰਜਿੰਦਰ ਕੌਰ ਨੇ ਔਰਤਾਂ ਦੇ 71 ਕਿਲੋਗ੍ਰਾਮ ਭਾਰ ਵਰਗ ਵਿੱਚ ਭਾਰਤ ਲਈ  ਕਾਂਸੀ ਦਾ ਤਗਮਾ ਜਿੱਤਿਆ।


ਪੰਜਾਬ ਦੇ ਲੋਕਾਂ ਲਈ ਖੁਸ਼ਖਬਰੀ,  ਨਾਭਾ ਦੇ ਪਿੰਡ ਮੈਹਸ ਦੀ ਰਹਿਣ ਵਾਲੀ ਹਰਜਿੰਦਰ ਕੌਰ ਨੇ ਰਾਸ਼ਟਰਮੰਡਲ ਖੇਡਾਂ ਵਿਚ ਕਾਂਸੀ ਦਾ ਤਮਗਾ ਜਿੱਤਿਆ ਹੈ। ਪਿੰਡ ਤੇ ਪਰਿਵਾਰ ਵਿਚ ਖੁਸ਼ੀ ਦਾ ਮਾਹੌਲ ਹੈ। ਪਿੰਡ ਨਿਵਾਸੀਆਂ ਵੱਲੋਂ ਪਰਿਵਾਰ ਦਾ ਮੂੰਹ ਮਿੱਠਾ ਕਰਵਾਇਆ ਗਿਆ ਤੇ ਭੰਗੜੇ ਵੀ ਪਏ ਗਏ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕੇ ਹਰਜਿੰਦਰ ਕੌਰ ਨੂੰ ਵਧਾਈ ਦਿੱਤੀ ਗਈ ਹੈ

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends