RAIN ☔⛱️ ALERT : ਆਉਣ ਵਾਲੇ 2-3 ਘੰਟਿਆਂ ਦੌਰਾਨ 13 ਜ਼ਿਲਿਆਂ ਵਿੱਚ ਮੀਂਹ ਦੀ ਭਵਿੱਖਬਾਣੀ

Chandigarh, 31 August 

Light to Moderate Rain/Thundershowers likely over parts of LUDHIANA, GURDASPUR, AMRITSAR, RUPNAGAR, NAWASHAHR, FATEHGARH SAHIB, PATIALA, SAS NAGAR, FIROZPUR, TARN TARAN, BATHINDA, MANSA districts & adjoining areas during next 2-3 hours. 



ਅਗਲੇ ਕੁਝ ਘੰਟਿਆਂ ਦੌਰਾਨ ਲੁਧਿਆਣਾ, ਗੁਰਦਾਸਪੁਰ, ਅੰਮ੍ਰਿਤਸਰ, ਰੂਪਨਗਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਪਟਿਆਲਾ, ਐਸਏਐਸ ਨਗਰ, ਫ਼ਿਰੋਜ਼ਪੁਰ, ਤਰਨਤਾਰਨ, ਬਠਿੰਡਾ ਅਤੇ ਮਾਨਸਾ ਜ਼ਿਲ੍ਹੇ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼/ਗਰਜ਼-ਗਰਜ ਮੀਂਹ ਪੈਣ ਦੀ ਸੰਭਾਵਨਾ ਹੈ। 




Share post to friends:

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends