Sunday, 7 August 2022

RAIN 🌧️ ALERT: ਆਉਣ ਵਾਲੇ 2-3 ਘੰਟਿਆਂ ਦੌਰਾਨ 9 ਜ਼ਿਲਿਆਂ ਵਿੱਚ ਮੀਂਹ ਦੀ ਭਵਿੱਖਬਾਣੀ

 

Time of issue: 1710 IST; Date of issue: 07.08.2022


Light to Moderate Rain/Thundershowers with lightning likely to continue over of FIROZPUR, AMRITSAR, MUKSTAR, KAPURTHALA FAZILKA. GURDASPUR,  PATHANKOT FARIDKOT, TARN TARAN districts & adjoining areas during next 2-3 hours.  



ਅਗਲੇ 2-3 ਘੰਟਿਆਂ ਦੌਰਾਨ ਗੁਰਦਾਸਪੁਰ ਪਠਾਨਕੋਟ ਫਰੀਦਕੋਟ, ਤਰਨਤਾਰਨ ਜ਼ਿਲਿਆਂ  ਫ਼ਿਰੋਜ਼ਪੁਰ, ਅੰਮ੍ਰਿਤਸਰ, ਮੁਕਤਸਰ, ਕਪੂਰਥਲਾ ਫ਼ਾਜ਼ਿਲਕਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼/ਗਰਜ਼-ਗਰਜ ਮੀਂਹ ਪੈਣ ਦੀ ਸੰਭਾਵਨਾ ਹੈ। 



RECENT UPDATES

School holiday

SCHOOL HOLIDAY IN OCTOBER: ਅਕਤੂਬਰ ਮਹੀਨੇ ਦੀਆਂ ਛੁੱਟੀਆਂ ਦੀ ਸੂਚੀ, 13 ਦਿਨ ਬੰਦ ਰਹਿਣਗੇ ਸਕੂਲ

SCHOOL HOLIDAYS IN  OCTOBER 2022: ਅਕਤੂਬਰ   ਮਹੀਨੇ ਬੱਚਿਆਂ ਨੂੰ ਛੁਟੀਆਂ ਹੀ ਛੁਟੀਆਂ  ਪਿਆਰੇ ਵਿਦਿਆਰਥੀਓ, ਤਿਓਹਾਰਾਂ ਦੇ ਮਹੀਨੇ ਸ਼ੁਰੂ ਹੋ ਗਏ ਹਨ , ਅਤੇ ਇਹਨਾਂ ਮ...

Today's Highlight