REGULARISATION OF EMPLOYEES: ਕੱਚੇ ਮੁਲਾਜਮਾਂ ਨੂੰ ਪੱਕਾ ਕਰਨ ਸਬੰਧੀ ਗਠਿਤ ਕਮੇਟੀ ਦੀ ਮੀਟਿੰਗ, ਮੁਲਾਜ਼ਮ ਜਥੇਬੰਦੀਆਂ ਨਾਲ ਹੋਵੇਗੀ ਡਿਸਕਸ਼ਨ

ਕੱਚੇ ਮੁਲਾਜਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਬੰਧੀ ਗਠਿਤ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਇਸ ਦਿਨ 

ਚੰਡੀਗੜ੍ਹ 10 ਅਗਸਤ 2022



ਕੱਚੇ ਮੁਲਾਜਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਬੰਧੀ ਗਠਿਤ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਵਿੱਤ ਮੰਤਰੀ  ਵੱਲੋਂ ਮਿਤੀ 17.08.2022 ਨੂੰ ਦੁਪਹਿਰ 3.00 ਵਜੇ, ਪੰਜਾਬ ਭਵਨ, ਸੈਕਟਰ 3, ਚੰਡੀਗੜ੍ਹ ਵਿਖੇ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਸੱਦੀ ਗਈ ਹੈ। ਮੰਤਰੀ  ਅਤੇ ਅਫਸਰ ਸਾਹਿਬਾਨ  ਨੂੰ ਇਸ ਮੀਟਿੰਗ ਵਿੱਚ ਹਾਜ਼ਰ ਹੋਣ ਲਈ ਲਿਖਿਆ ਗਿਆ ਹੈ। ਮੀਟਿੰਗ ਵਿੱਚ  ਜਥੇਬੰਦੀਆਂ ਨਾਲ ਡਿਸਕਸ਼ਨ ਹੋਵੇਗੀ। FOR MORE DETAILS READ OFFICIAL LETTER HERE  ਪਾਓ ਹਰੇਕ ਅਪਡੇਟ ਟੈਲੀਗਰਾਮ ਚੈਨਲ ਤੇ ਜੁਆਈਨ ਕਰਨ ਲਈ ਇਥੇ ਕਲਿੱਕ  👈👈




💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends