SCHOOL HOLIDAYS IN AUGUST 2022: ਅਗਸਤ ਮਹੀਨੇ 9 ਦਿਨ ਬੰਦ ਰਹਿਣਗੇ ਸਕੂਲ

SCHOOL HOLIDAYS IN AUGUST 2022: ਅਗਸਤ ਮਹੀਨੇ 8 ਦਿਨ ਬੰਦ ਰਹਿਣਗੇ ਸਕੂਲ 


 ਅਗਸਤ ਦਾ ਮਹੀਨਾ ਸ਼ੁਰੂ ਹੋਣ ਦੇ ਨਾਲ ਹੀ ਤਿਉਹਾਰ ਵੀ ਆਉਣ ਵਾਲੇ ਹਨ। ਇਸ ਮਹੀਨੇ ਸਕੂਲਾਂ ਵਿੱਚ ਕੁਲ ਮਿਲਾ ਕੇ 9 ਛੂਟੀਆਂ ਰਹਿਣਗੀਆਂ।

ਪੰਜਾਬ ਸਰਕਾਰ ਵੱਲੋਂ ਜਾਰੀ ਛੂਟੀਆਂ ਸਬੰਧੀ ਨੋਟੀਫਿਕੇਸ਼ਨ ਅਨੁਸਾਰ 15 ਅਗਸਤ ਦਿਨ ਸੋਮਵਾਰ ਨੂੰ ਸੁਤੰਤਰਤਾ ਦਿਵਸ ਤੇ ਸਕੂਲ ਬੰਦ ਰਹਿਣਗੇ, 19 ਅਗਸਤ ਦਿਨ ਸ਼ੁੱਕਰਵਾਰ ਨੂੰ  ਜਨਮ ਅਸ਼ਟਮੀ ਦੀ ਸਰਕਾਰੀ ਛੁੱਟੀ ਹੈ ਇਸ ਲਈ ਸਮੂਹ ਸਕੂਲਾਂ ਨੂੰ ਛੁੱਟੀ ਹੋਵੇਗੀ।

PSEB 5TH, 8TH,10TH,12TH  QUESTION PAPER PDF MARCH EXAMINATION 2023 DOWNLOAD HERE 

9 ਅਗਸਤ ਦਿਨ ਮੰਗਲਵਾਰ ਨੂੰ ਪੰਜਾਬ ਸਰਕਾਰ ਵੱਲੋਂ ਮੁਹਰਮ ਦੀ ਰਾਖਵੀਂ ਛੁੱਟੀ ਹੋਵੇਗੀ ਇਸ ਦਿਨ ਵੀ ਬਹੁਤੇ ਸਕੂਲ ਬੰਦ ਰਹਿਣਗੇ। 11 ਅਗਸਤ ਨੂੰ ਰੱਖੜੀ ਦਾ ਤਿਉਹਾਰ ਹੈ,  ਇਸ ਤੋਂ ਇਲਾਵਾ 7 ਅਗਸਤ ਨੂੰ ਐਤਵਾਰ , 13 ਅਗਸਤ ਨੂੰ ਦੂਜਾ ਸ਼ਨੀਵਾਰ, 14 ਅਗਸਤ ਨੂੰ ਐਤਵਾਰ, 21 ਅਗਸਤ ਨੂੰ ਐਤਵਾਰ, 28 ਅਗਸਤ ਨੂੰ ਐਤਵਾਰ ਹੋਵੇਗਾ  । 

ਕੁਲ ਮਿਲਾ ਕੇ ਅਗਸਤ ਮਹੀਨੇ 8 ਦਿਨ ਸਕੂਲਾਂ ਵਿੱਚ ਛੁੱਟੀਆਂ ਹੋਣਗੀਆਂ। 


PUNJAB ETT RECRUITMENT 2022: OFFICIAL NOTIFICATION, LINK FOR APPLYING, QUALIFICATION, SYLLABUS, AGE ETC



 

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends