VDO - ਗ੍ਰਾਮ ਸੇਵਕ ਭਰਤੀ 2022: ਗਰਾਮ ਸੇਵਕ ਦੀਆਂ 792 ਅਸਾਮੀਆਂ ਤੇ ਭਰਤੀ, ਲਿਖਤੀ ਪ੍ਰੀਖਿਆ ਦਾ ਸ਼ਡਿਊਲ ਜਾਰੀ

  


ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੰਜਾਬ ਸਰਕਾਰ ਵੱਲੋਂ ਪ੍ਰਾਪਤ ਮੰਗ ਪੱਤਰ ਦੇ ਆਧਾਰ ਤੇ ਵੀ.ਡੀ.ਓ. (Village Development Organiser/ ਗਰਾਮ ਸੇਵਕ ਦੀਆਂ 792 ਅਸਾਮੀਆਂ ਦੀ ਸਿੱਧੀ ਭਰਤੀ ਲਈ ਲਿਖਤੀ ਪ੍ਰੀਖਿਆ ਮਿਤੀ 18/09/2022 ਨੂੰ ਨਿਸ਼ਚਿਤ ਕੀਤੀ ਜਾਂਦੀ ਹੈ।



 ਉਮੀਦਵਾਰਾਂ ਦੇ ਐਡਮਿਟ ਕਾਰਡ ਬਾਅਦ ਵਿੱਚ ਬੋਰਡ ਦੀ ਵੈੱਬਸਾਈਟ ਤੇ ਅਪਲੋਡ ਕਰ ਦਿੱਤੇ ਜਾਣਗੇ। ਇਸ ਲਈ ਸਮੂਹ ਉਮੀਦਵਾਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਮੇਂ-ਸਮੇਂ ਤੇ ਬੋਰਡ ਦੀ ਵੈੱਬਸਾਈਟ ਚੈਕ ਕਰਦੇ ਰਹਿਣ। 

SYLLABUS FOR RECRUITMENT OF VDO RECRUITMENT PUNJAB DOWNLOAD HERE 



Featured post

Punjab Board Class 8 Result 2025 Link : Check Your Result soon

Punjab Board Class 8 Result 2025 – Check PSEB 8th Result Online @ pseb.ac.in Punjab Board 8th Class Result 2025 – Important Da...

RECENT UPDATES

Trends