ਮਲੇਰਕੋਟਲਾ 30 ਸਤੰਬਰ।
ਸਰਕਾਰੀ ਹਾਈ ਸਕੂਲ ਸਲਾਰ ਹਲਕਾ ਅਮਰਗਡ਼੍ਹ ਜਿਲ੍ਹਾ ਮਲੇਰਕੋਟਲਾ ਦੇ 3 ਅਧਿਆਪਕਾਂ ਦੀਆਂ ਨਜਾਇਜ਼ ਤੌਰ ਤੇ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਸ਼ਹਿ ਤੇ ਕੀਤੀਆਂ ਗਈਆਂ ਬਦਲੀਆਂ ਦੇ ਵਿਰੁੱਧ ਸਕੂਲ ਦੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਸਕੂਲ ਦੇ ਗੇਟ ਅੱਗੇ ਧਰਨਾ ਲਗਾਇਆ ਗਿਆ ਹੈ।

PSEB Guess Papers 2026 – Class 8, 10 & 12 Question Papers | PB.JOBSOFTODAY.IN PSEB Guess Papers 2026 – Punjab Board...