5994 ETT RECRUITMENT: ਸਿੱਖਿਆ ਵਿਭਾਗ ਵੱਲੋਂ 5994 ਈਟੀਟੀ ਅਧਿਆਪਕਾਂ ਦੀ ਭਰਤੀ ਜਲਦੀ ਹੋਵੇਗੀ ਸ਼ੁਰੂ

 5994 ETT RECRUITMENT: ਸਿੱਖਿਆ ਵਿਭਾਗ ਵੱਲੋਂ 5994 ਈਟੀਟੀ ਅਧਿਆਪਕਾਂ ਦੀ ਭਰਤੀ ਜਲਦੀ ਹੋਵੇਗੀ ਸ਼ੁਰੂ । 


ਪੰਜਾਬ ਸਰਕਾਰ ਦੇ ਸਕੂਲਾਂ ਵਿੱਚ 5994 ਈਟੀਟੀ ਅਸਾਮੀਆਂ ਦੀ ਭਰਤੀ ਪ੍ਰਕਿਰਿਆ ਲਈ ਜਲਦ ਸ਼ੁਰੂ ਕੀਤੀ ਜਾ ਰਹੀ ਹੈ। 

ਇਹ ਪ੍ਰਗਟਾਵਾ ਅੱਜ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਵੱਲੋਂ ਸਾਂਝਾ ਕੀਤਾ ਗਿਆ। ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਕੁਝ ਕੋਰਟ ਕੇਸਾਂ ਕਾਰਨ 5994 ਐਲੀਮੈਂਟਰੀ ਅਧਿਆਪਕਾਂ ਦੀ ਭਰਤੀ ਦੇਰੀ ਹੋਈ ਹੈ ਪਰ ਸਿੱਖਿਆ ਵਿਭਾਗ ਵੱਲੋਂ ਪੂਰੀ ਇਹਨਾਂ ਕੇਸਾਂ ਦੀ ਪੈਰਵੀ ਸੁਹਿਰਦਤਾ ਨਾਲ ਕੀਤੀ ਜਾ ਰਹੀ ਹੈ।


BIG BREAKING: ਟੈਸਟ ਪਾਸ ਨਾ ਕਰਨ ਵਾਲੇ ਅਧਿਆਪਕਾਂ ਦੀਆਂ ਤਰੱਕੀਆਂ ਤੇ ਰੋਕ 


ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਈਟੀਟੀ ਅਧਿਆਪਕਾਂ ਦੀ ਭਰਤੀ ਸਬੰਧੀ ਨਿਯਮਾਂ ਵਿੱਚ ਸੋਧ ਕਰਨ ਲਈ ਅਧਿਸੂਚਨਾ ਜਾਰੀ ਕਰ ( read here) ਦਿੱਤੀ ਹੈ ਅਤੇ ਹੁਣ ਸਿੱਖਿਆ ਵਿਭਾਗ ਈਟੀਟੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਜਲਦ ਹੀ ਸ਼ੁਰੂ ਕਰਨ ਜਾ ਰਿਹਾ ਹੈ।

BIG BREAKING : 30 ਸਤੰਬਰ 2025 ਤੋਂ ਬਾਅਦ 10+2 ਪਾਸ ਉਮੀਦਵਾਰ ਨਹੀਂ ਬਣਨਗੇ ਈਟੀਟੀ ਅਧਿਆਪਕ, ਅਧਿਸੂਚਨਾ ਜਾਰੀ  

The recruitment of ETT teachers has been delayed due to some court cases, but education dept is following these cases with full sincerity. Rules regarding recruitment of ETT teachers have also been amended by dept. Now, dept is going to start recruitment process of ETT teachers.






Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends