CHANDIGARH GIRL VIDEO VIRAL: ਮੋਹਾਲੀ ਯੂਨੀਵਰਸਿਟੀ ਦੀਆਂ 60 ਵਿਦਿਆਰਥਣਾਂ ਦੀਆਂ ਵੀਡੀਓ ਵਾਇਰਲ ਹੋਣ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਖ਼ਤ ਕਾਰਵਾਈ ਕਰਨ ਦੇ ਹੁਕਮ

 ਵੱਡੀ ਖੱਬਰ: ਮੋਹਾਲੀ ਯੂਨੀਵਰਸਿਟੀ ਦੀਆਂ 60 ਵਿਦਿਆਰਥਣਾਂ ਦੀਆਂ ਵੀਡੀਓ ਵਾਇਰਲ ਹੋਣ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਖ਼ਤ ਕਾਰਵਾਈ ਕਰਨ ਦੇ ਹੁਕਮ  

ਚੰਡੀਗੜ੍ਹ 18 ਸਤੰਬਰ 


ਮੋਹਾਲੀ ਵਿਖੇ ਯੂਨੀਵਰਸਿਟੀ ਦੀਆਂ 60 ਵਿਦਿਆਰਥਣਾਂ ਦੀਆਂ ਵੀਡੀਓ ਵਾਇਰਲ ਹੋਣ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਖ਼ਤ ਕਾਰਵਾਈ ਕਰਨ ਲਈ ਤੇ ਵਿਦਿਆਰਥੀਆਂ ਨੂੰ ਸ਼ਾਂਤ ਰਹਿਣ, ਦੀ ਅਪੀਲ ਕੀਤੀ। 

ਉਨ੍ਹਾਂ ਕਿਹਾ 

"ਮੈਂ ਚੰਡੀਗੜ੍ਹ ਯੂਨੀਵਰਸਿਟੀ ਦੇ ਸਾਰੇ ਵਿਦਿਆਰਥੀਆਂ ਨੂੰ ਨਿਮਰਤਾ ਸਹਿਤ ਬੇਨਤੀ ਕਰਦਾ ਹਾਂ ਕਿ ਉਹ ਸ਼ਾਂਤ ਰਹਿਣ, ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।ਇਹ ਬਹੁਤ ਹੀ ਸੰਵੇਦਨਸ਼ੀਲ ਮਾਮਲਾ ਹੈ ਅਤੇ ਸਾਡੀਆਂ ਭੈਣਾਂ ਅਤੇ ਧੀਆਂ ਦੀ ਇੱਜ਼ਤ ਨਾਲ ਸਬੰਧਤ ਹੈ।

ਮੀਡੀਆ ਸਮੇਤ ਸਾਨੂੰ ਸਾਰਿਆਂ ਨੂੰ ਬਹੁਤ ਸਾਵਧਾਨ ਰਹਿਣਾ ਚਾਹੀਦਾ ਹੈ, ਇਹ ਇੱਕ ਸਮਾਜ ਦੇ ਰੂਪ ਵਿੱਚ ਹੁਣ ਸਾਡੀ ਵੀ ਪ੍ਰੀਖਿਆ ਹੈ।"

ਕੀ ਹੈ ਪੂਰਾ ਮਾਮਲਾ ਪੜ੍ਹੋ ਇਥੇ 

 


💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends