6635 ETT RECRUITMENT:6635 ਈਟੀਟੀ ਭਰਤੀ ਲਈ 2 ਕੈਟਾਗਰੀ ਦੇ ਉਮੀਦਵਾਰਾਂ ਨੂੰ ਦਸਤਾਵੇਜ਼ਾਂ ਦੀ ਸਕਰੂਟਨੀ ਲਈ ਬੁਲਾਇਆ

 ਸਿੱਖਿਆ ਵਿਭਾਗ ਅਧੀਨ ਈ.ਟੀ.ਟੀ. ਕਾਡਰ 6635 (ਡਿਸਐਡਵਾਂਟੇਜ਼ ਏਰੀਆ) ਅਸਾਮੀਆਂ ਦਾ ਵਿਗਿਆਪਨ ਦਿੱਤਾ ਗਿਆ ਸੀ। ਵਿਗਿਆਪਨ ਦੀਆਂ ਸ਼ਰਤਾਂ ਅਨੁਸਾਰ ਉਕਤ ਅਸਾਮੀਆਂ ਦਾ ਲਿਖਤੀ ਟੈਸਟ ਮਿਤੀ 16-10-2021 ਨੂੰ ਲੈਣ ਉਪਰੰਤ ਮਿਤੀ 05-11-2021 ਨੂੰ ਨਤੀਜਾ ਘੋਸ਼ਿਤ ਕਰ ਦਿੱਤਾ ਗਿਆ ਸੀ। ਉਸ ਉਪਰੰਤ ਵੱਖ-ਵੱਖ ਮਿਤੀਆਂ ਨੂੰ ਪਬਲਿਕ ਨੋਟਿਸ ਦੇ ਕੇ ਇਸ ਭਰਤੀ ਨਾਲ ਸਬੰਧਤ ਉਮੀਦਵਾਰਾਂ ਨੂੰ ਉਨ੍ਹਾਂ ਦੀ ਮੈਰਿਟ ਅਨੁਸਾਰ ਅਸਲ ਦਸਤਾਵੇਜ਼ਾਂ ਦੀ ਸਕਰੂਟਨੀ ਲਈ ਬੁਲਾਇਆ ਗਿਆ ਸੀ। 


ਜਿਸ ਦੀ ਲਗਾਤਾਰਤਾ ਵਿੱਚ ਇਸ ਪਬਲਿਕ ਨੋਟਿਸ ਰਾਹੀਂ ਹੇਠ ਲਿਖੀਆਂ ਕੈਟਾਗਰੀਆਂ ਨਾਲ ਸਬੰਧਤ ਉਮੀਦਵਾਰਾਂ ਨੂੰ ਦਫਤਰ ਡਾਇਰੈਕਟਰ ਸਿੱਖਿਆ ਭਰਤੀ ਡਾਇਰੈਕਟੋਰੇਟ, ਪੰਜਾਬ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ (ਮਾਈਕਰੋਸਾਫਟ ਬਿਲਡਿੰਗ) ਨੂੰ ਸਵੇਰੇ 10:00 ਵਜੇ ਤੋਂ 4:00 ਵਜੇ ਤੱਕ ਅਸਲ ਦਸਤਾਵੇਜ਼ਾਂ ਦੀ ਸਕਰੂਟਨੀ ਲਈ ਸੱਦਾ ਦਿੱਤਾ ਗਿਆ ਹੈ। ਪਾਓ ਹਰੇਕ ਅਪਡੇਟ ਟੈਲੀਗਰਾਮ ਤੇ ਜੁਆਈਨ ਕਰੋ ਟੈਲੀਗਰਾਮ ਚੈਨਲ 👈👈👈



💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends