ਖੱਬਰ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਨੌਜਵਾਨਾਂ ਲਈ ਵੱਡਾ ਐਲਾਨ ਕੀਤਾ ਹੈ.
ਚੰਡੀਗੜ੍ਹ/ ਨਵਾਂਸ਼ਹਿਰ 28 ਸਤੰਬਰ 2022
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਈ ਸਾਲਾਂ ਤੋਂ ਰੁਕੇ ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਮੁੜ ਤੋਂ ਸ਼ੁਰੂ ਕੀਤੇ ਹਨ ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ
"ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਐਲਾਨ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ ਪਿਛਲੇ ਕਈ ਸਾਲਾਂ ਤੋਂ ਰੁਕੇ ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਯੁਵਕ ਸੇਵਾਵਾਂ ਵਿਭਾਗ ਨੇ ਨੌਜਵਾਨਾਂ ਤੋਂ ਬਿਨੈ ਪੱਤਰ ਮੰਗੇ ਹਨ..46 ਯੁਵਕਾਂ ਨੂੰ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦੇਵਾਂਗੇ..30 ਨਵੰਬਰ ਤੱਕ ਅਪਲਾਈ ਕਰ ਸਕਦੇ ਹੋ."
Also read:ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਐਲਾਨ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ ਪਿਛਲੇ ਕਈ ਸਾਲਾਂ ਤੋਂ ਰੁਕੇ ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਯੁਵਕ ਸੇਵਾਵਾਂ ਵਿਭਾਗ ਨੇ ਨੌਜਵਾਨਾਂ ਤੋਂ ਬਿਨੈ ਪੱਤਰ ਮੰਗੇ ਹਨ..46 ਯੁਵਕਾਂ ਨੂੰ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦੇਵਾਂਗੇ..30 ਨਵੰਬਰ ਤੱਕ ਅਪਲਾਈ ਕਰ ਸਕਦੇ ਹੋ...@meet_hayer
— Bhagwant Mann (@BhagwantMann) September 28, 2022