ਸਿੱਖਿਆ ਬੋਰਡ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ: ਸਿੱਖਿਆ ਬੋਰਡ ਨੇ ਰੱਦ ਕੀਤਾ ਇਹ ਸ਼ਡਿਊਲ

 ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਦਿਆਰਥੀਆਂ ਲਈ ਅਹਿਮ ਖਬਰ 

MOHALI, 24 SEPTEMBER 

ਦਸਵੀਂ ਅਤੇ ਬਾਰਵੀਂ ਰੈਗੂਲਰ ਅਤੇ ਓਪਨ ਸਕੂਲ ਮਾਰਚ-2023 ਦੀਆਂ ਪ੍ਰੀਖਿਆ ਫੀਸਾਂ ਪ੍ਰਾਪਤ ਕਰਨ ਸਬੰਧੀ ਪਹਿਲਾਂ ਜਾਰੀ ਸ਼ਡਿਊਲ ਕੁੱਝ ਤਕਨੀਕੀ ਕਾਰਨਾਂ ਅਤੇ ਰਜਿਸਟ੍ਰੇਸ਼ਨ ਦੀਆਂ ਮਿਤੀਆਂ ਕਲੈਸ਼ ਹੋਣ ਕਰਕੇ ਰੱਦ ਕੀਤਾ ਕੀਤਾ ਗਿਆ ਹੈ ਅਤੇ ਨਵਾਂ ਸੋਧਿਆ ਹੋਇਆ ਸ਼ਡਿਊਲ ਦਾ ਵੇਰਵਾ ਸਕੂਲਾਂ ਦੀ ਲਾਗ-ਇੰਨ ਆਈ.ਡੀ. ਤੇ ਉਪਲਬੱਧ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਕੰਟਰੋਲਰ(ਪ੍ਰੀਖਿਆਵਾਂ) ਜੇ.ਆਰ.ਮਹਿਰੋਕ ਵੱਲੋਂ ਦਿੱਤੀ ਗਈ ਹੈ।

READ official press note here

ਅਧਿਆਪਕਾਂ ਲਈ ਵੱਡੀ ਖੱਬਰ: ਵਿਭਾਗੀ ਪ੍ਰੀਖਿਆ ਪਾਸ ਕੀਤੇ ਬਿਨਾਂ ਨਹੀਂ ਮਿਲੇਗੀ ਇੰਕਰੀਮੈਂਟ,



💐🌿Follow us for latest updates 👇👇👇

Featured post

PSEB Guess Papers 2026 – Class 8, 10 & 12 Question Papers | PB.JOBSOFTODAY.IN

PSEB Guess Papers 2026 – Class 8, 10 & 12 Question Papers | PB.JOBSOFTODAY.IN PSEB Guess Papers 2026 – Punjab Board...

RECENT UPDATES

Trends