BIG BREAKING: ਮੁੱਖ ਮੰਤਰੀ ਭਗਵੰਤ ਮਾਨ ਨੇ 22 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ, ਕਰਨਗੇ ਅਹਿਮ ਫੈਸਲੇ ,ਦੇਖੋ ਵੀਡਿਉ

 ਚੰਡੀਗੜ੍ਹ, 19 ਸਤੰਬਰ 

BIG BREAKING: ਮੁੱਖ ਮੰਤਰੀ ਭਗਵੰਤ ਮਾਨ ਨੇ 22 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ।ਇਸ ਸਪੈਸ਼ਲ ਸੈਸ਼ਨ ਦੌਰਾਨ ਮੁੱਖ ਮੰਤਰੀ ਵੱਲੋਂ ਵੱਡੇ ਫੈਸਲੇ ਕੀਤੇ ਜਾਣਗੇ।


ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ 

"ਲੋਕਾਂ ਦੇ ਵਿਸ਼ਵਾਸ ਦੀ ਦੁਨੀਆਂ ਦੀ ਕਿਸੇ ਕਰੰਸੀ ਵਿੱਚ ਕੋਈ ਕੀਮਤ ਨਹੀਂ ਹੁੰਦੀ …22 September ਦਿਨ ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸ਼ੈਸ਼ਨ ਬੁਲਾ ਕੇ ਵਿਸ਼ਵਾਸ ਮਤਾ ਪੇਸ਼ ਕਰਕੇ ਕਾਨੂੰਨੀ ਤੌਰ ‘ਤੇ ਇਹ ਗੱਲ ਸਾਬਤ ਕਰ ਦਿੱਤੀ ਜਾਵੇਗੀ…ਇਨਕਲਾਬ ਜ਼ਿੰਦਾਬਾਦ..!"


ਦੇਖੋ ਵੀਡਿਉ ਇਥੇ ਕਲਿੱਕ ਕਰੋ 



 


 

Featured post

PRE BOARD DATESHEET REVISED: ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ

ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...

RECENT UPDATES

Trends