BIG BREAKING: ਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਖੱਬਰ, ਲਾਗੂ ਹੋਵੇਗੀ ਪੁਰਾਣੀ ਪੈਨਸ਼ਨ ਸਕੀਮ, ਮੁੱਖ ਮੰਤਰੀ ਦਾ ਵੱਡਾ ਐਲਾਨ

 BIG BREAKING: ਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਖੱਬਰ, ਲਾਗੂ ਹੋਵੇਗੀ ਪੁਰਾਣੀ ਪੈਨਸ਼ਨ ਸਕੀਮ, ਮੁੱਖ ਮੰਤਰੀ ਦਾ ਵੱਡਾ ਐਲਾਨ।

ਚੰਡੀਗੜ੍ਹ, 19 ਸਤੰਬਰ  

ਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਖੱਬਰ ਹੈ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇਗੀ।  ਮੁੱਖ ਮੰਤਰੀ ਨੇ ਕਿਹਾ 


ਪੜ੍ਹੋ ਕੀ ਕਿਹਾ ਮੁੱਖ ਮੰਤਰੀ ਨੇ , ਪੜ੍ਹੋ ਇਥੇ ਕਲਿੱਕ ਕਰੋ  


 ਪਾਓ ਹਰੇਕ ਅਪਡੇਟ ਟੈਲੀਗਰਾਮ ਤੇ ਜੁਆਈਨ ਕਰੋ ਟੈਲੀਗਰਾਮ ਚੈਨਲ 👈👈👈 

SEPTEMBER EXAM : DOWNLOAD SAMPLE PAPER HERE 

5994 ETT RECRUITMENT 2022: ਪੰਜਾਬ ਸਰਕਾਰ ਵੱਲੋਂ ਈਟੀਟੀ ਅਧਿਆਪਕਾਂ ਦੀ ਭਰਤੀ ਲਈ ਵੱਡੀ ਖੱਬਰ 

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ 

"ਮੇਰੀ ਸਰਕਾਰ ਪੁਰਾਣੀ ਪੈਨਸ਼ਨ ਪ੍ਰਣਾਲੀ (OPS) ਨੂੰ ਬਹਾਲ  ਕਰਨ ਬਾਰੇ ਵਿਚਾਰ ਕਰ ਰਹੀ ਹੈ। ਮੈਂ ਆਪਣੇ ਮੁੱਖ ਸਕੱਤਰ ਨੂੰ ਇਸ ਨੂੰ ਲਾਗੂ ਕਰਨ ਦੀ ਸੰਭਾਵਨਾ ਅਤੇ ਰੂਪ-ਰੇਖਾ ਦਾ ਅਧਿਐਨ ਕਰਨ ਲਈ ਕਿਹਾ ਹੈ। ਅਸੀਂ ਆਪਣੇ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹਾਂ।"

BIG UPDATE: ਮੁੱਖ ਮੰਤਰੀ ਭਗਵੰਤ ਮਾਨ ਨੇ ਬੁਲਾਇਆ ਸਪੈਸ਼ਲ ਸੈਸ਼ਨ, ਪੁਰਾਣੀ ਪੈਨਸ਼ਨ ਸਕੀਮ ਸਬੰਧੀ ਹੋ ਸਕਦਾ ਵੱਡਾ ਐਲਾਨ 



ALSO READ: 

ਮੁਲਾਜ਼ਮ ਯੂਨੀਅਨ ਆਮ ਆਦਮੀ ਪਾਰਟੀ ਸੁਪਰੀਮੋ ਕੇਜਰੀਵਾਲ (ਰਾਵਣ), ਮੁੱਖ ਮੰਤਰੀ ਪੰਜਾਬ ( ਕੁੰਭਕਰਣ) ਅਤੇ ਵਿੱਤ ਮੰਤਰੀ ਪੰਜਾਬ ( ਮੇਘਨਾਥ) ਦੇ ਪੁਤਲੇ ਸਾੜਨ ਦੀ ਤਿਆਰੀ


 

Featured post

PSEB 10th result 2024 Date and link for downloading result

PSEB 10th result 2024 Date and link for downloading result Hello students! Waiting for Punjab Board 10th Result 2024 ? Don't worr...

RECENT UPDATES

Trends