ਹੈੱਡ ਟੀਚਰਾਂ / ਸੈਟਰ ਹੈੱਡ ਟੀਚਰਾਂ ਦੀਆਂ ਪਰਮੋਸ਼ਨਾਂ ਤੇ ਕੋਈ ਰੋਕ ਨਹੀ ਇਸੇ ਹਫ਼ਤੇ ਮੁੜ ਹੋਵੇਗਾ ਪੱਤਰ ਜਾਰੀ

 

ਹੈੱਡ ਟੀਚਰਾਂ / ਸੈਟਰ ਹੈੱਡ ਟੀਚਰਾਂ ਦੀਆਂ ਪਰਮੋਸ਼ਨਾਂ ਤੇ ਕੋਈ ਰੋਕ ਨਹੀ ਇਸੇ ਹਫ਼ਤੇ ਮੁੜ ਹੋਵੇਗਾ ਪੱਤਰ ਜਾਰੀ  -  ਪੰਨੂੰ , ਲਾਹੌਰੀਆ 


ਈਟੀਯੂ ਪੰਜਾਬ (ਰਜਿ) ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂੰ ਤੇ ਸੂਬਾ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਦੱਸਿਆ ਕਿ ਪੰਜਾਬ ਭਰ ਦੇ ਵੱਖ ਵੱਖ ਜਿਲਿਆਂ ਚ ਰੁਕੀਆ ਪਰਮੋਸ਼ਨਜ ਚ ਕੁਝ ਜਿਲਾ ਸਿਖਿਆ ਅਫਸਰਾਂ ਵੱਲੋ ਡੀ ਪੀ ਆਈ ਦਫਤਰ ਵੱਲੋ ਰੋਕੀਆ ਪਰਮੋਸ਼ਨਾਂ ਦਾ ਹਵਾਲਾ ਦੇਦਿਆ ਪਰਮੋਸ਼ਨਾ ਨਹੀ ਕੀਤੀਆ ਜਾ ਰਹੀਆ ਸਨ ,ਜਿਸਨੂੰ ਲੈਕੇ ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ ) ਦੇ ਆਗੂ ਹਰਜਿੰਦਰ ਪਾਲ ਸਿਂਘ ਪੰਨੂੰ ਵੱਲੋ ਪਿਛਲੇ ਦਿਨਾ ਤੋ ਲਗਾਤਾਰ ਡੀ ਪੀ ਆਈ ਦਫਤਰ ਦੇ ਧਿਆਨ ਵਿੱਚ ਲਿਆਦਾ ਜਾ ਰਿਹਾ ਹੈ । ਅੱਜ ਫਿਰ ਡਿਪਟੀ ਡਾਇਰੈਕਟਰ ਸ. ਮਹਿਂਦਰ ਸਿਂਘ ਜੀ ਨਾਲ ਹੋਈ ਗੱਲਬਾਤ ਦੋਰਾਨ ਉਹਨਾ ਨੇ ਕਿਹਾ ਪਰਮੋਸਸਨਾਂ ਤੇ ਕੋਈ ਰੋਕ ਨਹੀ ਹੈ ,ਫਿਰ ਵੀ ਇਸ ਹਫਤੇ ਜਿਲਾ ਸਿਖਿਆ ਅਧਿਕਾਰੀਆ ਨੂੰ ਦੁਬਾਰਾ ਪੱਤਰ ਜਾਰੀ ਕਰ ਦਿਤਾ ਜਾਵੇਗਾ । ਮਾਸਟਰ ਕੇਡਰ ਪਰਮੋਸ਼ਨਾਂ ਵੀ ਜਲਦ  ਕਰਨ ਦੀ ਮੰਗ ਕੀਤੀ ਗਈ ਜਿਸ ਸਬਂਧੀ ਈ ਟੀ ਯੂ (ਰਜਿ) ਦਾ ਵਫਦ ਜਲਦ ਡੀ ਪੀ ਆਈ ਸੈਕੰਡਰੀ ਨੂੰ ਵੀ ਮੁੱਖ ਦਫਤਰ ਮੀਟਿਂਗ ਲਈ ਜਾ ਰਿਹਾ ਹੈ । ਸਮੂਹ ਸੂਬਾ ਕਮੇਟੀ ਐਲੀਮੈਂਟਰੀ ਟੀਚਰਜ ਯੂਨੀਅਨ (ਈ ਟੀ ਯੂ )ਪੰਜਾਬ (ਰਜਿ:)                                             ਹਰਜਿੰਦਰ ਪਾਲ ਸਿੰਘ ਪੰਨੂੰ ਤੇ ਸਮੂਹ ਸੂਬਾ ਕਮੇਟੀ ਨਰੇਸ਼ ਪਨਿਆੜ, ਹਰਜਿੰਦਰ ਹਾਂਡਾ, ਸਤਵੀਰ ਸਿੰਘ ਰੌਣੀ, ਹਰਕ੍ਰਿਸ਼ਨ ਮੋਹਾਲੀ , ਬੀ.ਕੇ.ਮਹਿਮੀ, ਨੀਰਜ ਅਗਰਵਾਲ, ਗੁਰਿੰਦਰ ਸਿੰਘ ਘੁਕੇਵਾਲੀ, ਸਰਬਜੀਤ ਸਿੰਘ ਖਡੂਰ ਸਾਹਿਬ, ਨਿਰਭੈ ਸਿਂਘ ਮਾਲੋਵਾਲ, ਸੋਹਣ ਸਿੰਘ ਮੋਗਾ,ਅੰਮ੍ਰਿਤਪਾਲ ਸਿੰਘ ਸੇਖੋਂ,ਰਵੀ ਵਾਹੀ , ਜਤਿੰਦਰਪਾਲ ਸਿੰਘ ਰੰਧਾਵਾ, ਹਰਜਿੰਦਰ ਸਿੰਘ ਚੋਹਾਨ, ਪਵਨ ਕੁਮਾਰ ਜਲੰਧਰ, ਦਲਜੀਤ ਸਿੰਘ ਲਹੌਰੀਆ ਗੁਰਮੇਲ ਸਿੰਘ ਬਰੇ, ਦੀਦਾਰ ਸਿੰਘ ਪਟਿਆਲਾ, ਤਰਸੇਮ ਲਾਲ ਜਲੰਧਰ, ਲਖਵਿੰਦਰ ਸਿੰਘ ਸੇਖੋਂ ਸਤਬੀਰ ਸਿੰਘ ਬੋਪਾਰਾਏ,ਅਸ਼ੋਕ ਸਰਾਰੀ , ਸੁਖਦੇਵ ਸਿੰਘ ਬੈਨੀਪਾਲ ,, ਕਰਨੈਲ ਸਿੰਘ ਸਾਂਧਰਾ, ਹਰਪ੍ਰੀਤ ਪਰਮਾਰ, ਮਲਕੀਤ ਸਿੰਘ ਕਾਹਨੂੰਵਾਨ , ਰਣਜੀਤ ਸਿੰਘ ਮੱਲਾ, ਪਰਮਜੀਤ ਸਿੰਘ ਬੁੱਢੀਪਿੰਡ, ਮਨਜੀਤ ਸਿੰਘ ਕਠਾਣਾ, ਦਿਲਬਾਗ  ਸਿੰਘ ਬੌਡੇ, , ਜਗਨਂਦਨ ਸਿਂਘ ਫਾਜਿਲਕਾ,ਰਿਸ਼ੀ ਕੁਮਾਰ ਜਲੰਧਰ,ਰਵੀ ਕਾਂਤ ਪਠਾਨਕੋਟ ਮਨਿਂਦਰ ਸਿੰਘ ਤਰਨਤਾਰਨ, ਸੁਰਿੰਦਰ ਸਿਂਘ ਬਾਠ, ਕੁੱਲਵੀਰ ਸਿੰਘ  ਗਿੱਲ ਫਤਹਿਗੜ ਸਾਹਿਬ, ਹਰਜੀਤ ਸਿੰਘ ਸਿੱਧੂ, ਗੁਰਦੀਪ ਸਿੰਘ , ਲਾਲ ਸਿੰਘ ਡਕਾਲਾ, ਚਰਨਜੀਤ ਸਿੰਘ ਫਿਰੋਜ਼ਪੁਰ, ਮਨੋਜ ਘਈ ਅਵਤਾਰ ਸਿੰਘ ਭਲਵਾਨ, ਅਵਤਾਰ ਸਿੰਘ ਮਾਨ , ਮਨਦੀਪ ਕਲੌਡ , ਗੁਰਵਿੰਦਰ ਸਿੰਘ ਬੱਬੂ ਤਰਨਤਾਰਨ, ਲਖਵਿੰਦਰ ਸਿੰਘ ਕੈਰੇ ਹੁਸ਼ਿਆਰਪੁਰ, ਤਲਵਿੰਦਰ ਸਿੰਘ ਸੈਦਪੁਰ ਰੋਪੜ, ਹੈਰੀ ਮਲੋਟ ਬਲਕਰਨ ਸਿੰਘ ਮੋਗਾ, ਅਵਤਾਰ ਸਿਂਘ ਕਪੂਰੇ, ਗੁਰਪ੍ਰੀਤ ਸਿੰਘ ਢਿੱਲੋ ਮਨੋਹਰ ਲਾਲ , ਮਨਜੀਤ ਸਿੰਘ ਬੌਬੀ, ਨਵਜੀਤ ਜੌਲੀ, ਮੁਖਤਿਆਰ ਸਿੰਘ ਭੂੰਗਾ, ਜਸਵੰਤ ਸਿੰਘ ਸ਼ੇਖੜਾ, ਤਰਪਿੰਦਰ ਸਿੰਘ , ਸੁਰਿਂਦਰ ਕੁਮਾਰ ਮੋਗਾ, ਪ੍ਰੀਤ ਭਗਵਾਨ ਸਿੰਘ ਫਰੀਦਕੋਟ, ਨਵਦੀਪ ਸਿੰਘ ਅੰਮ੍ਰਿਤਸਰ, ਸੁਖਵਿੰਦਰ ਸਿੰਘ ਧਾਮੀ, ਅਸ਼ਵਨੀ ਫੱਜੂਪੁਰ, ਗੁਰਮੇਜ ਸਿੰਘ ਕਪੂਰਥਲਾ, , ਰਾਮ ਲਾਲ ਨਵਾਂਸ਼ਹਿਰ ,ਮਨਜੀਤ ਸਿੰਘ ਮਾਵੀ , ਜਤਿੰਦਰ ਪੰਡਿਤ ਚਮਕੌਰ ਸਾਹਿਬ, ਸੁਰਜੀਤ ਸਮਰਾਟ, ਜਤਿੰਦਰ ਜੋਤੀ , ਗੁਰਮੀਤ ਸਿੰਘ ਜਲੰਧਰ, ਪੰਕਜ ਅਰੋੜਾ , ਸਰਬਜੀਤਸਿੰਘ, ਸੁਖਪਾਲ ਸਿੰਘ, ਸਤੀਸ਼ ਕੰਬੋਜ , ਮਨੋਹਰ ਲਾਲ , ਬਲਰਾਜ ਸਿੰਘ ਥਿੰਦ, ਜਸਵੀਰ ਗੜਸ਼ੰਕਰ,ਬਚਨ ਸਿੰਘ,ਮੇਜਰ ਸਿੰਘ ਮਸੀਤੀ, ਰਕੇਸ਼  ਗਰਗ, ਬਲਜੀਤ ਸਿੰਘ, ਕਮਲਜੀਤ ਸਿੰਘ ਤੇ ਹੋਰ ਆਗੂ ਹਾਜਰ ਸਨ ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends