BREAKING NEWS: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਤਬੀਅਤ ਬਿਗੜੀ, ਹਸਪਤਾਲ ਦਾਖਲ

ਚੰਡੀਗੜ੍ਹ 16 ਅਪ੍ਰੈਲ 2023

ਪੰਜਾਬ ਦੇ ਸਾਬਕਾ ਮੁੱਖ ਮੰਤਰੀ 95-96 ਸਾਲਾ  ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਅਚਾਨਕ ਵਿਗੜ ਗਈ। ਇਸ ਉਪਰੰਤ  ਸਾਬਕਾ ਮੁੱਖ ਮੰਤਰੀ ਨੂੰ ਬੀਤੀ ਦੇਰ ਰਾਤ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।



ਜਿੱਥੇ ਡਾਕਟਰਾਂ ਦੀ ਟੀਮ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਦੀ ਨਿਗਰਾਨੀ ਕਰ ਰਹੀ ਹੈ। ਹੋਰ ਵੇਰਵਿਆਂ ਦੀ ਉਡੀਕ ਹੈ।

💐🌿Follow us for latest updates 👇👇👇

Featured post

POSCO : ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਹੈੱਡਮਾਸਟਰ ਗ੍ਰਿਫ਼ਤਾਰ

  ਹੁਸ਼ਿਆਰਪੁਰ ਖ਼ਬਰ: ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਹੈੱਡਮਾਸਟਰ ਗ੍ਰਿਫ਼ਤਾਰ ਹੁਸ਼ਿਆਰਪੁਰ: 12 ਸਾਲ...

RECENT UPDATES

Trends